ਅੰਮ੍ਰਿਤਸਰ 'ਚ ਮਕਾਨ ਦੀ ਛੱਤ ਡਿੱਗਣ ਨਾਲ ਵਿਅਕਤੀ ਦੀ ਦਰਦਨਾਕ ਮੌਤ

By : GAGANDEEP

Published : Sep 16, 2023, 1:49 pm IST
Updated : Sep 16, 2023, 1:49 pm IST
SHARE ARTICLE
photo
photo

ਮੀਂਹ ਪੈਣ ਕਾਰਨ ਵਾਪਰਿਆ ਹਾਦਸਾ

 

ਚੋਗਾਵਾਂ: ਅੰਮ੍ਰਿਤਸਰ ਦੇ ਬਲਾਕ ਚੋਗਾਵਾਂ ਅਧੀਨ ਆਉਂਦੇ ਪਿੰਡ ਭੀਲੋਵਾਲ ਪੱਕਾ ਵਿਖੇ ਮਕਾਨ ਦੀ ਛੱਤ ਡਿੱਗਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਬਿਕਰਮਜੀਤ ਸਿੰਘ ਵਜੋਂ ਹੋਈ ਹੈ।

ਇਹ ਵੀ ਪੜ੍ਹੋ: ਉੱਤਰ ਪ੍ਰਦੇਸ਼ 'ਚ ਘਰ ਦੀ ਛੱਤ ਡਿੱਗਣ ਨਾਲ ਇਕੋ ਪਰਿਵਾਰ ਦੇ 5 ਲੋਕਾਂ ਦੀ ਮੌਤ

ਮ੍ਰਿਤਕ ਦੇ ਭਰਾ ਜੋਧਾ ਸਿੰਘ ਨੇ ਦੱਸਿਆ ਕਿ ਉਸਦਾ ਭਰਾ ਪਿਛਲੇ 6 ਸਾਲਾਂ ਤੋਂ ਭੀਲੋਵਾਲ ਪੱਕਾ ਵਿਖੇ ਆਪਣੀ ਪਤਨੀ ਨਾਲ ਰਹਿ ਰਿਹਾ ਸੀ। ਬੀਤੇ ਕੱਲ੍ਹ ਪੈ ਰਹੇ ਮੀਂਹ ਕਾਰਨ ਬਾਲਿਆਂ ਵਾਲੇ ਮਕਾਨ ਦੀ ਛੱਤ ਡਿੱਗ ਪਈ। ਬਿਕਰਮਜੀਤ ਸਿੰਘ ਛੱਤ ਹੇਠਾਂ ਆਉਣ ਨਾਲ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। 

ਇਹ ਵੀ ਪੜ੍ਹੋ: ਫਿਰ ਤੋਂ ਸਭ ਤੋਂ ਹਰਮਨ ਪਿਆਰੇ ਲੀਡਰ ਬਣੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਮਿਲੀ 76% ਪ੍ਰਵਾਨਗੀ ਰੇਟਿੰਗ 

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement