ਜਲੰਧਰ 'ਚ ਹੜ੍ਹ ਦੇ ਪਾਣੀ 'ਚ ਡੁੱਬਣ ਨਾਲ ਨੌਜਵਾਨ ਦੀ ਮੌਤ

By : GAGANDEEP

Published : Sep 16, 2023, 11:22 am IST
Updated : Sep 16, 2023, 11:57 am IST
SHARE ARTICLE
photo
photo

ਮਜਦੂਰੀ ਕਰਕੇ ਪ੍ਰਵਾਰ ਦਾ ਢਿੱਡ ਭਰਦਾ ਸੀ ਮ੍ਰਿਤਕ

 

ਲੋਹੀਆਂ ਖਾਸ : ਸਤਲੁਜ ਦਰਿਆ ਦੇ ਬੰਨ੍ਹ ਅੰਦਰ ਵਸੇ ਪਿੰਡ ਧੱਕਾ ਬਸਤੀ ਦੇ ਵਿਅਕਤੀ ਦੀ ਹੜ੍ਹ ਦੇ ਪਾਣੀ ਵਿਚ ਡੁੱਬਣ ਨਾਲ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮ੍ਰਿਤਕ ਦਾ ਕਿਸ਼ਤੀ 'ਤੇ ਚੜ੍ਹਨ ਸਮੇਂ ਪੈਰ ਤਿਲਕਣ ਗਿਆ, ਜਿਸ ਨਾਲ ਉਹ ਡੂੰਘੇ ਪਾਣੀ 'ਚ ਡਿੱਗ ਗਿਆ ਤੇ ਡੁੱਬਣ ਕਾਰਨ ਉਸ ਦੀ ਮੌਤ ਹੋ ਗਈ ਹੈ।

ਇਹ ਵੀ ਪੜ੍ਹੋ: ਕਪੂਰਥਲਾ 'ਚ ਪੁਰਾਣੀ ਰੰਜਿਸ਼ ਕਾਰਨ ਨੌਜਵਾਨ ਦਾ ਕੀਤਾ ਕਤਲ 

ਮ੍ਰਿਤਕ ਦੀ ਪਹਿਚਾਣ ਰਮੇਸ਼ (40) ਵਜੋਂ ਹੋਈ ਹੈ। ਪਿੰਡ ਵਾਸੀਆਂ ਜੱਦੋ-ਜਹਿਦ ਕਰਕੇ ਨੌਜਵਾਨ ਦੀ ਲਾਸ਼ ਦੀ ਭਾਲ ਕਰ ਲਈ ਹੈ। ਪਰਿਵਾਰਕ ਮੈਂਬਰਾਂ ਮੁਤਾਬਿਕ ਮ੍ਰਿਤਕ ਦੇ ਦੋ ਬੱਚੇ ਹਨ ਤੇ ਉਹ ਦਿਹਾੜੀ ਦਾ ਕੰਮ ਕਰਦਾ ਸੀ। ਪਿੰਡ ਵਾਸੀਆਂ ਨੇ ਕਿਹਾ ਕਿ ਸਰਕਾਰ ਇਸ ਬੇਵਕਤੀ ਮੌਤ ਦੀ ਜ਼ਿੰਮੇਵਾਰ ਹੈ, ਕਿਉਂਕਿ ਸਾਡੇ ਕੋਲ ਨਾਂ ਤਾਂ ਕੋਈ ਚੰਗੀ ਕਿਸ਼ਤੀ ਹੈ ਅਤੇ ਨਾ ਹੀ ਬੰਨ੍ਹ ਦਾ ਪਾੜ ਪੂਰਨ ਦਾ ਕੰਮ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ: ਮੋਟਰਸਾਇਕਲ ਤੇ ਕਾਰ ਦੀ ਆਪਸ ਵਿਚ ਹੋਈ ਟੱਕਰ, ਦੋ ਸਕੇ ਭਰਾਵਾਂ ਸਮੇਤ ਤਿੰਨ ਦੀ ਮੌਤ

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement