Mohali News : ਗੁਰਦੁਆਰਾ ਬੋਰਡ ਚੋਣਾਂ ਸਬੰਧੀ ਫਾਰਮ ਭਰਨ ਦੀ ਆਖਰੀ ਮਿਤੀ 31 ਅਕਤੂਬਰ ਤੱਕ ਵਧਾਈ
Published : Sep 16, 2024, 5:54 pm IST
Updated : Sep 16, 2024, 5:54 pm IST
SHARE ARTICLE
 Deputy Commissioner Ashika Jain
Deputy Commissioner Ashika Jain

ਵੋਟਰ ਫਾਰਮ ਦੀ ਅੰਤਿਮ ਤਾਰੀਖ ਮਿਤੀ 15.09.24 ਤੋਂ ਵਧਾ ਕੇ 31.10.24 ਕਰ ਦਿੱਤੀ ਗਈ

Mohali News : ਕਮਿਸ਼ਨਰ ਗੁਰਦੁਆਰਾ ਇਲੈਕਸ਼ਨ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਿੱਖ ਗੁਰੁਦੁਆਰਾ ਬੋਰਡ ਚੋਣ ਨਿਯਮ, 1959 ਦੇ ਨਿਯਮ 6 ਤੋਂ 12 ਅਨੁਸਾਰ ਵੋਟਰ ਸੂਚੀ ਤਿਆਰੀ ਸਬੰਧੀ ਮਿਤੀ 21, ਅਕਤੂਬਰ, 2023 ਤੋਂ ਚੱਲ ਰਹੇ ਵੋਟਰ ਫਾਰਮ ਦੀ ਅੰਤਿਮ ਤਾਰੀਖ ਮਿਤੀ 15.09.24 ਤੋਂ ਵਧਾ ਕੇ 31.10.24 ਕਰ ਦਿੱਤੀ ਗਈ ਹੈ।

 ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅਪੀਲ ਕੀਤੀ ਕਿ ਜਿਨ੍ਹਾਂ ਨੇ ਹੁਣ ਤੱਕ ਵੋਟ ਬਣਾਉਣ ਲਈ ਫਾਰਮ ਨਹੀਂ ਭਰੇ, ਉਹ ਆਪਣੇ ਫਾਰਮ ਮਿਤੀ 31.10.24 ਤੱਕ ਰਿਵਾਇਜਿੰਗ ਅਥਾਰਟੀ ਅਫ਼ਸਰਾਂ (ਐਸ ਡੀ ਐਮਜ਼) ਕੋਲ ਜਾ ਕੇ ਭਰ ਸਕਦੇ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement