ਖੇਤੀ ਕਾਨੂੰਨਾਂ ਦੇ ਵਿਰੋਧ 'ਚ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਮਨਾਇਆ ਸਾਥੀ ਦਾ ਜਨਮ ਦਿਨ
Published : Oct 16, 2020, 1:45 pm IST
Updated : Oct 16, 2020, 1:48 pm IST
SHARE ARTICLE
farmer birthday
farmer birthday

ਜਦੋਂ ਤਕ ਕੇਂਦਰ ਸਰਕਾਰ ਨਵੇਂ ਖੇਤੀ ਕਾਨੂੰਨ ਵਾਪਸ ਨਹੀ ਲੈਂਦੀ ਉਨ੍ਹਾਂ ਦਾ ਸੰਘਰਸ਼ ਇਸੇ ਪ੍ਰਕਾਰ ਜਾਰੀ ਰਹੇਗਾ।

ਰੂਪਨਗਰ : ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਵੱਖ-ਵੱਖ ਕਿਸਾਨ ਸੰਗਠਨਾਂ ਵੱਲੋਂ ਧਰਨੇ ਜਾਰੀ ਹੈ। ਕਿਸਾਨ ਵਲੋਂ  ਪੈਟਰੋਲ ਪੰਪ, ਸੜਕਾਂ, ਟੋਲ ਪਲਾਜ਼ਿਆਂ ਅਤੇ ਰੇਲ ਰੋਕੋ ਅੰਦੋਲਨ ਲਗਾਤਾਰ ਚਲਾਇਆ ਜਾ ਰਿਹਾ ਹੈ।  ਇਸੇ ਅੰਦੋਲਨ ਦੇ ਦੌਰਾਨ ਰੂਪਨਗਰ ਵਿਖੇ 7 ਕਿਸਾਨ ਜਥੇਬੰਦੀਆਂ ਵੱਲੋਂ ਚਲਾਏ ਜਾ ਰਹੇ ਹਨ ਰੇਲ ਰੋਕੋ ਅੰਦੋਲਨ ਦੇ ਦੌਰਾਨ ਰੇਲ ਪਟੜੀ ਤੇ ਹੀ ਕਿਸਾਨ ਸਾਥੀ ਦਾ ਜਨਮ ਦਿਨ ਮਨਾਇਆ।

Farmers Protest

Farmers Protest

ਦੱਸ ਦੇਈਏ ਕਿ ਸਵਰਨ ਸਿੰਘ ਬੋਬੀ ਨਾਮ ਦੇ ਨੌਜਵਾਨ ਕਿਸਾਨ ਜੋ ਕੇ ਪਿੰਡ ਬਹਾਦਰਪੁਰ ਦਾ ਸਰਪੰਚ ਹੈ। ਜਿਸ ਦਾ ਜਨਮ ਦਿਨ ਰੇਲ ਦੀ ਪਟੜੀ ਕੇਕ ਕੱਟ ਕੇ ਮਨਾਇਆ ਗਿਆ। ਇਸ ਦੌਰਾਨ ਬੋਲੇ ਸੋ ਨਿਹਾਲ ਦੇ ਜੈਕਾਰੇ ਵੀ ਲਗਾਏ ਗਏ। ਇਸ ਤੋਂ ਬਾਅਦ ਕਿਸਾਨਾਂ ਨੇ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਬਾਰੇ ਵੀ ਤੇ ਕਿਹਾ ਕਿ ਅਸੀਂ ਆਪਣੀ ਖੁਸ਼ੀ ਅਤੇ ਗ਼ਮੀ ਦੇ ਸਾਰੇ ਪ੍ਰੋਗਰਾਮ ਰੇਲ ਦੀ ਪਟੜੀ ਤੇ ਹੀ ਮਨਾਉਣਗੇ।

Farmers Protest

Farmers Protest

ਇਸ ਦੇ ਚਲਦੇ ਅੱਗੇ ਕਿਹਾ ਕਿ ਜਦੋਂ ਤਕ ਕੇਂਦਰ ਸਰਕਾਰ ਨਵੇਂ ਖੇਤੀ ਕਾਨੂੰਨ ਵਾਪਸ ਨਹੀ ਲੈਂਦੀ ਉਨ੍ਹਾਂ ਦਾ ਸੰਘਰਸ਼ ਇਸੇ ਪ੍ਰਕਾਰ ਜਾਰੀ ਰਹੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦਿਲਜੀਤ ਦੋਸਾਂਝ ਅਤੇ ਨੀਰੂ ਬਾਜਵਾ ਨਾਲ ਵੱਡਾ ਪਰਦਾ ਸਾਂਝਾ ਕਰਨ ਵਾਲੇ Soni Crew ਦੇ ਗੁਰਪ੍ਰੀਤ ਨੇ ਛੱਡਿਆ ਫ਼ਾਨੀ ਸੰਸਾਰ

08 May 2024 5:16 PM

Punjab ਸਣੇ ਦੇਸ਼ ਦੁਨੀਆ ਦੀਆਂ ਵੱਡੀਆਂ ਤੇ ਤਾਜ਼ਾ ਖ਼ਬਰਾਂ ਦੇਖਣ ਲਈ ਜੁੜੇ ਰਹੋ SPOKESMAN ਨਾਲ |

08 May 2024 5:12 PM

ਬਿਨਾ IELTS, ਕੰਮ ਦੇ ਅਧਾਰ ਤੇ Canada ਜਾਣਾ ਹੋਇਆ ਸੌਖਾ।, ਖੇਤੀਬਾੜੀ ਤੇ ਹੋਰ ਕੀਤੇ ਵਾਲਿਆਂ ਦੀ ਹੈ Canada ਨੂੰ ਲੋੜ।

08 May 2024 4:41 PM

Sukhbir Badal ਨੇ ਸਾਡੀ ਸੁਣੀ ਕਦੇ ਨਹੀਂ, ਭਾਵੁਕ ਹੁੰਦੇ ਬੋਲੇ ਅਕਾਲੀਆਂ ਦੇ ਉਮੀਦਵਾਰ, ਛੱਡ ਗਏ ਪਾਰਟੀ !

08 May 2024 3:47 PM

'ਆਓ! ਇਸ ਵਾਰ ਆਪਣੀ ਵੋਟ ਦੀ ਤਾਕਤ ਦਾ ਸਹੀ ਇਸਤੇਮਾਲ ਕਰੀਏ'

08 May 2024 3:42 PM
Advertisement