ਕਾਮਰੇਡ ਬਲਵਿੰਦਰ ਸਿੰਘ ਦਾ ਸ਼ਰੇਆਮ ਗੋਲੀਆਂ ਮਾਰ ਕੇ ਕੀਤਾ ਕਤਲ

By : GAGANDEEP

Published : Oct 16, 2020, 12:13 pm IST
Updated : Oct 16, 2020, 12:30 pm IST
SHARE ARTICLE
Comrade Balwinder Singh
Comrade Balwinder Singh

ਪੂਰੇ ਪਰਿਵਾਰ ਸਮੇਤ ਅੱਤਵਾਦੀਆਂ ਨਾਲ ਲਿਆ ਲੋਹਾ

ਮੁਹਾਲੀ: ਅੱਜ ਦੇ ਦੌਰ ਵਿੱਚ ਕਿਸੇ ਨੂੰ ਪੁਲਿਸ ਜਾਂ ਕਹੀਏ ਕਾਨੂੰਨ ਦਾ ਡਰ ਨਹੀਂ ਰਿਹਾ। ਚਾਰੇਂ ਪਾਸੇ ਕਾਨੂੰਨ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ। ਅੱਜ ਦੀ ਹੀ ਗੱਲ ਲੈ ਲਉ।

 

Comrade Balwinder SinghComrade Balwinder Singh

ਸ਼ੌਰਿਆ ਚੱਕਰ ਵਿਜੇਤਾ ਕਾਮਰੇਡ ਬਲਵਿੰਦਰ ਸਿੰਘ ਭਿੱਖੀਵਿੰਡ ਨੂੰ ਅੱਜ ਸ਼ਰੇਆਮ ਦੋ ਬਾਈਕ ਸਵਾਰ ਨੌਜਵਾਨਾਂ ਨੇ ਉਨ੍ਹਾਂ ਦੇ ਦਫ਼ਤਰ ਵਿਚ ਘੁੱਸ ਕੇ ਗੋਲੀਆਂ ਮਾਰ ਕੇ ਉਨ੍ਹਾਂ ਦੀ ਹੱਤਿਆ ਕਰ ਦਿੱਤੀ।

Shot by unknown people at batala Shot 

ਦੱਸ ਦੇਈਏ ਕਿ ਇਹ ਉਹੀ ਕਾਮਰੇਡ ਬਲਵਿੰਦਰ ਸਿੰਘ ਸਨ ਜਿਹਨਾਂ ਨੇ  ਅੱਤਵਾਦ ਦੇ ਸਮੇਂ ਦੌਰਾਨ ਆਪਣੇ ਪੂਰੇ ਪਰਿਵਾਰ ਸਮੇਤ ਅੱਤਵਾਦੀਆਂ ਨਾਲ ਲੋਹਾ ਲਿਆ।

ਕਾਮਰੇਡ ਬਲਵਿੰਦਰ ਸਿੰਘ ਦੇ ਪਰਿਵਾਰ 'ਤੇ ਅੱਤਵਾਦੀਆਂ ਵੱਲੋਂ ਕਰੀਬ 13 ਹਮਲੇ ਕੀਤੇ ਗਏ। ਜਿਸ ਦਾ ਬਲਵਿੰਦਰ ਸਿੰਘ  ਅਤੇ ਉਸਦੇ  ਪਰਿਵਾਰ ਨੇ ਡੱਟ ਕੇ ਮੁਕਾਬਲਾ ਕੀਤਾ ਇਸ ਬਹਾਦਰੀ ਲਈ ਕਈ ਡਾਕੂਮੈਂਟਰੀ ਫ਼ਿਲਮਾਂ ਇਸ ਪਰਿਵਾਰ 'ਤੇ ਬਣ ਚੁੱਕੀਆਂ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement