‘ਆਪ’ ‘ਚ ਸ਼ਾਮਲ ਹੋਏ ਉੱਘੇ ਸਮਾਜ ਸੇਵੀ ਅਤੇ ਸਾਬਕਾ ਅਧਿਕਾਰੀ ਸਵਰਨ ਸਿੰਘ ਸੈਂਪਲਾ
Published : Oct 16, 2020, 6:31 pm IST
Updated : Oct 16, 2020, 6:31 pm IST
SHARE ARTICLE
Swaran Singh Sampla
Swaran Singh Sampla

ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ ‘ਚ ਸ਼ਮੂਲੀਅਤ ਕਰਵਾਈ।

ਚੰਡੀਗੜ੍ਹ: ਸਾਬਕਾ ਆਈ.ਆਰ.ਐਸ. ਅਧਿਕਾਰੀ ਅਤੇ ਉੱਘੇ ਸਮਾਜ ਸੇਵੀ ਸਵਰਨ ਸਿੰਘ ਸੈਂਪਲਾ ਆਮ ਆਦਮੀ ਪਾਰਟੀ (ਆਪ) ‘ਚ ਸ਼ਾਮਲ ਹੋ ਗਏ ਹਨ। 

Swaran Singh Sampla, Swaran Singh Sampla

ਸ਼ੁੱਕਰਵਾਰ ਨੂੰ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ, ਸੂਬਾ ਖ਼ਜ਼ਾਨਚੀ ਮੈਡਮ ਨੀਨਾ ਮਿੱਤਲ, ਡਾ. ਚਰਨਜੀਤ ਸਿੰਘ ਚੰਨੀ (ਚਮਕੌਰ ਸਾਹਿਬ) ਨੇ ਸਵਰਨ ਸਿੰਘ ਸੈਂਪਲਾ ਦੀ ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ ‘ਚ ਸ਼ਮੂਲੀਅਤ ਕਰਵਾਈ। 

Harpal CheemaHarpal Cheema

ਹਰਪਾਲ ਸਿੰਘ ਚੀਮਾ ਨੇ ਸੈਂਪਲਾ ਦਾ ਸਵਾਗਤ ਕਰਦਿਆਂ ਕਿਹਾ ਕਿ ਇੱਕ ਸਮਾਜ ਸੇਵੀ, ਇਮਾਨਦਾਰ ਅਤੇ ਤਜਰਬੇਕਾਰ ਸੇਵਾ ਮੁਕਤ ਅਧਿਕਾਰੀ ਦੀ ਆਮਦ ਨਾਲ ਪਾਰਟੀ ਨੂੰ ਚਮਕੌਰ ਸਾਹਿਬ ਸਮੇਤ ਪੂਰੇ ਇਲਾਕੇ ‘ਚ ਮਜ਼ਬੂਤੀ ਮਿਲੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement