ਰਿਸ਼ਤੇ ਹੋਏ ਤਾਰ-ਤਾਰ, ਪਿਓ ਨੇ 11 ਸਾਲਾਂ ਮਾਸੂਮ ਧੀ ਨਾਲ ਕੀਤਾ ਜਬਰ-ਜ਼ਿਨਾਹ

By : GAGANDEEP

Published : Oct 16, 2022, 1:13 pm IST
Updated : Oct 16, 2022, 1:49 pm IST
SHARE ARTICLE
photo
photo

ਪੁਲਿਸ ਨੇ ਮਾਮਲਾ ਕੀਤਾ ਦਰਜ

Rating:

 

ਜ਼ੀਰਕਪੁਰ: ਪਿਓ ਧੀ ਦਾ ਰਿਸ਼ਤਾ ਬਹੁਤ ਹੀ ਅਮਮੋਲ ਰਿਸ਼ਤਾ ਹੁੰਦਾ ਹੈ। ਜਿੰਨਾ ਧੀ ਆਪਣੇ ਪਿਓ ਦੇ ਕਰੀਬ ਹੁੰਦੀ ਉਹਨਾਂ ਉਹ ਕਿਸੇ ਦੇ ਕਰੀਬ ਨਹੀਂ ਹੁੰਦੀ ਪਰ ਕਈ ਵਾਰ ਪਿਓ ਆਪਣੀਆਂ ਹੱਦਾਂ ਪਾਰ ਕਰਕੇ ਇਸ ਅਨਮੋਲ ਰਿਸ਼ਤੇ ਨੂੰ ਦਾਗ ਲਗਾ ਦਿੰਦਾ ਹੈ।

ਅਜਿਹਾ ਹੀ ਮਾਮਲਾ ਜ਼ੀਰਕਪੁਰ ਦੇ ਬਲਟਾਣਾ ਤੋਂ ਸਾਹਮਣੇ ਆਇਆ ਹੈ ਜਿਥੇ ਮਾਂ ਅਤੇ ਮਤਰੇਏ ਪਿਓ ਨਾਲ ਰਹਿ ਰਹੀ 11 ਸਾਲਾ ਨਾਬਾਲਗ ਕੁੜੀ ਨੂੰ ਉਸ ਦੇ ਮਤਰੇਏ ਪਿਓ ਨੇ ਹੀ ਹਵਸ ਦਾ ਸ਼ਿਕਾਰ ਬਣਾਇਆ। ਬੱਚੀ ਦਾ ਮਤਰੇਆ ਪਿਓ ਇਕ ਮਹੀਨੇ ਤੋਂ ਇਸ ਘਿਨੌਣੇ ਅਪਰਾਧ ਨੂੰ ਅੰਜਾਮ ਦੇ ਰਿਹਾ ਸੀ। ਪੁਲਿਸ ਨੇ 11 ਸਾਲਾ ਬੱਚੀ ਨਾਲ ਜਬਰ-ਜ਼ਿਨਾਹ ਦੇ ਦੋਸ਼ ਵਿਚ ਉਸ ਦੇ ਪਿਤਾ ਖ਼ਿਲਾਫ਼ ਮਾਮਲਾ ਦਰਜ ਕੀਤਾ ਹੇ।

 11 ਸਾਲਾ ਬੱਚੀ ਨੇ ਦੱਸਿਆ ਕਿ ਉਸ ਦਾ ਪਿਤਾ ਉਸ ਨਾਲ ਕਰੀਬ 1 ਮਹੀਨੇ ਤੋਂ ਗਲਤ ਕੰਮ ਕਰ ਰਿਹਾ ਹੈ। ਇਸ ਦੀ ਜਾਣਕਾਰੀ ਉਨ੍ਹਾਂ ਨੇ ਬਲਟਾਣਾ ਚੌਂਕੀ ਇੰਚਾਰਜ ਨੂੰ ਵੀ ਦਿੱਤੀ। ਬਲਟਾਣਾ ਚੌਂਕੀ ਇੰਚਾਰਜ ਮਨਦੀਪ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤ ਦੀ ਸ਼ਿਕਾਇਤ ’ਤੇ ਲੜਕੀ ਦੇ ਮਤਰੇਏ ਪਿਓ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement