ਅੰਮ੍ਰਿਤਸਰ 'ਚ ਦਰਦਨਾਕ ਹਾਦਸਾ, ਕਾਰ-ਮੋਟਰਸਾਈਕਲ ਦੀ ਟੱਕਰ, 1 ਦੀ ਮੌਤ
Published : Oct 16, 2022, 12:10 pm IST
Updated : Oct 16, 2022, 1:50 pm IST
SHARE ARTICLE
photo
photo

ਘਟਨਾ ਦੀ CCTV ਆਈ ਸਾਹਮਣੇ

 

ਅੰਮ੍ਰਿਤਸਰ: ਅੰਮ੍ਰਿਤਸਰ ਦੇ ਆਜ਼ਾਦ ਨਗਰ ਇਲਾਕੇ ਵਿੱਚ ਅੱਜ ਸਵੇਰੇ ਬਹੁਤ ਹੀ ਦਰਦਨਾਕ ਹਾਦਸਾ ਵਾਪਰਿਆ। ਇਸ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਉਸ ਦੀ ਪਤਨੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਜਾਣਕਾਰੀ ਮੁਤਾਬਕ ਤੇਜ਼ ਰਫਤਾਰ ਕਾਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਹਾਦਸਾ ਇੰਨਾ ਭਿਆਨਕ ਸੀ ਕਿ ਮੋਟਰਸਾਈਕਲ ਸਵਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਉਸ ਦੀ ਪਤਨੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਇਸ ਹਾਦਸੇ ਦਾ ਸੀਸੀਟੀਵੀ ਵੀ ਸਾਹਮਣੇ ਆ ਗਿਆ ਹੈ, ਜੋ ਕਿ ਬਹੁਤ ਖਤਰਨਾਕ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਜਾਗੋ ਪੰਜਾਬੀਓ, ਆ ਗਈ ਤੁਹਾਡੀ ਵਾਰੀ, ਕਰ ਦਿਓ ਵੋਟ ਭਾਰੀ, ਹਰ ਸੀਟ ਤੋਂ ਰੋਜ਼ਾਨਾ ਸਪੋਕਸਮੈਨ 'ਤੇ ਮਹਾ-ਕਵਰੇਜ

01 Jun 2024 10:19 AM

ਜਾਗੋ ਪੰਜਾਬੀਓ, ਆ ਗਈ ਤੁਹਾਡੀ ਵਾਰੀ, ਕਰ ਦਿਓ ਵੋਟ ਭਾਰੀ, ਹਰ ਸੀਟ ਤੋਂ ਰੋਜ਼ਾਨਾ ਸਪੋਕਸਮੈਨ 'ਤੇ ਮਹਾ-ਕਵਰੇਜ

01 Jun 2024 9:49 AM

Punjab Weather Upadate: ਗਰਮੀ ਤੋਂ ਅੱਕੇ ਮਜ਼ਦੂਰਾਂ ਨੇ ਕੈਮਰੇ ਅੱਗੇ ਸੁਣਾਏ ਆਪਣੇ ਦੁੱਖ!Live"

01 Jun 2024 8:55 AM

? LIVE | ਗੁਰਦੁਆਰਾ ਸੀਸ ਗੰਜ ਸਾਹਿਬ ਤੋਂ ਗੁਰਬਾਣੀ ਕੀਰਤਨ ਦਾ ਸਿੱਧਾ ਪ੍ਰਸਾਰਣ | 01-06-2024

01 Jun 2024 8:44 AM

"ਇੰਨੀ ਗਰਮੀ ਆ ਰੱਬਾ ਤੂੰ ਹੀ ਤਰਸ ਕਰ ਲੈ...' ਗਰਮੀ ਤੋਂ ਅੱਕੇ ਲੋਕਾਂ ਨੇ ਕੈਮਰੇ ਸਾਹਮਣੇ ਸੁਣਾਏ ਆਪਣੇ ਦੁੱਖ!

01 Jun 2024 8:11 AM
Advertisement