ਚੀਫ਼ ਜਸਟਿਸ ਨੇ ਹਾਈ ਕੋਰਟ ਦੇ ਦੋ ਨਵੇਂ ਵਧੀਕ ਜੱਜਾਂ ਨੂੰ ਚੁਕਾਈ ਸਹੁੰ
Published : Nov 16, 2018, 5:20 pm IST
Updated : Nov 16, 2018, 5:20 pm IST
SHARE ARTICLE
Chief Justice Administers oath to two new additional high court judges
Chief Justice Administers oath to two new additional high court judges

ਅੱਜ ਇਥੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਆਡੀਟੋਰੀਅਮ ਵਿਖੇ ਆਯੋਜਿਤ ਸਹੁੰ ਚੁੱਕ ਸਮਾਗਮ...

ਚੰਡੀਗੜ੍ਹ (ਸਸਸ) : ਅੱਜ ਇਥੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਆਡੀਟੋਰੀਅਮ ਵਿਖੇ ਆਯੋਜਿਤ ਸਹੁੰ ਚੁੱਕ ਸਮਾਗਮ ਵਿਚ ਚੀਫ਼ ਜਸਟਿਸ ਕ੍ਰਿਸ਼ਨਾ ਮੁਰਾਰੀ ਨੇ ਦੋ ਨਵੇਂ ਵਧੀਕ ਜੱਜਾਂ ਨੂੰ ਸਹੁੰ ਚੁਕਾਈ।

aOath ਇਸ ਸਮਾਗਮ ਵਿਚ ਹਾਈ ਕੋਰਟ ਦੇ ਵਧੀਕ ਜੱਜ ਵਜੋਂ ਸ੍ਰੀ ਲਲਿਤ ਬੱਤਰਾ, ਸ੍ਰੀ ਅਰੁਣ ਕੁਮਾਰ ਤਿਆਗੀ ਵਲੋਂ ਸਹੁੰ ਚੁੱਕੀ ਗਈ।

bOathਇਸ ਸੰਹੁ ਚੁੱਕ ਸਮਾਗਮ ਵਿਚ ਹੋਰਨਾਂ ਤੋਂ ਇਲਾਵਾ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਸਾਰੇ ਜੱਜ ਸਾਹਿਬਾਨ, ਰਜਿਸਟਰਾਰ, ਰਜਿਸਟਰੀ ਦੇ ਅਫਸਰ, ਸੀਨੀਅਰ ਐਡਵੋਕੇਟ ਤੇ ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਸਾਰੇ ਮੈਂਬਰ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement