11 ਮਰੀਜ਼ਾਂ ਨੇ ਕੋਰੋਨਾ ਨੂੰ ਦਿੱਤੀ ਮਾਤ, ਘਰਾਂ ਨੂੰ ਕੀਤੀ ਵਾਪਸੀ -ਡਿਪਟੀ ਕਮਿਸ਼ਨਰ
Published : Nov 16, 2020, 8:23 pm IST
Updated : Nov 16, 2020, 8:23 pm IST
SHARE ARTICLE
Corona
Corona

ਅਪੀਲ ਕੀਤੀ ਕਿ ਕੋਰੋਨਾਵਾਇਰਸ ਤੋਂ ਬਚਣ ਲਈ ਇੱਕ ਦੂਜੇ ਤੋਂ ਆਪਸੀ ਦੂਰੀ ਬਣਾ ਕੇ ਰੱਖਣ

ਸੰਗਰੂਰ :ਕੋਰੋਨਾਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਜ਼ਿਲਾ ਸੰਗਰੂਰ ਤੋਂਂ ਮਿਸ਼ਨ ਫਤਿਹ ਤਹਿਤ 11 ਜਣੇ ਅੱਜ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਹੋਮਆਈਸੋਲੇਸ਼ਨ ਸਮੇਤ ਕੋਵਿਡ ਕੇਅਰ ਸੈਂਟਰ ਤੋਂ ਆਪੋ-ਆਪਣੇ ਘਰਾਂ ਨੂੰ ਪਰਤੇ। ਇਸ ਮੌਕੇ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਨੇ ਦੱਸਿਆ ਕਿ ਅੱਜ ਸਫ਼ਲ ਇਲਾਜ ਤੋਂ ਬਾਅਦ ਘਰਾਂ ਨੂੰ ਪਰਤੇ ਮਰੀਜ਼ਾਂ ‘ਚੋਂ 8 ਮਰੀਜ਼ ਹੋਮਆਈਸੋਲੇਸ਼ਨ, 1 ਪੀ.ਜੀ.ਆਈ. ਚੰਡੀਗੜ, 1 ਜਲੰਧਰ ਤੋਂ 1 ਸਿਵਲ ਹਸਪਤਾਲ ਸੰਗਰੂਰ ਤੋਂ ਠੀਕ ਹੋਏ ਹਨ।

DC SangrurDC Sangrurਉਨਾਂ ਸੰਗਰੂਰ ਵਾਸੀਆਂ ਨੂੰ ਅਪੀਲ ਕੀਤੀ ਕਿ ਕੋਰੋਨਾਵਾਇਰਸ ਤੋਂ ਬਚਣ ਲਈ ਇੱਕ ਦੂਜੇ ਤੋਂ ਆਪਸੀ ਦੂਰੀ ਬਣਾ ਕੇ ਰੱਖਣ ਅਤੇ ਆਪਣੇ ਮੂੰਹ ‘ਤੇ ਮਾਸਕ ਜ਼ਰੂਰ ਪਾਉਣ। ਉਨਾਂ ਕਿਹਾ ਕਿ ਇਸਦੇ ਨਾਲ ਹੀ ਆਪਣੇ ਹੱਥਾਂ ਨੂੰ ਵਾਰ-ਵਾਰ ਸਾਬਣ ਨਾਲ ਧੋਣ ਜਾਂ ਸੈਨੇਟਾਈਜ਼ਰ ਨਾਲ ਜ਼ਰੂਰ ਸਾਫ਼ ਕਰਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement