ਪੰਜਾਬ ਸਰਕਾਰ ਨੇ ਪੰਜ ਪੁਲਿਸ ਅਫ਼ਸਰਾਂ ਦੇ ਕੀਤੇ ਤਬਾਦਲੇ
Published : Nov 16, 2020, 4:20 pm IST
Updated : Nov 16, 2020, 4:26 pm IST
SHARE ARTICLE
transfer
transfer

ਇਕ ਆਈ. ਪੀ. ਐਸ. ਅਤੇ ਚਾਰ ਪੀ. ਪੀ. ਐਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ।

ਲੁਧਿਆਣਾ- ਪੰਜਾਬ ਸਰਕਾਰ ਵਲੋਂ ਹਰ ਸਾਲ ਜਾਂ ਸਮੇਂ ਸਮੇਂ ਬਾਅਦ ਅਧਿਕਾਰੀਆਂ ਦੇ ਤਬਾਦਲੇ ਕੀਤੇ ਜਾਂਦੇ ਹਨ। ਇਸ ਵਾਰ ਲੁਧਿਆਣਾ ਵਿਖੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਲੁਧਿਆਣਾ 'ਚ ਪੰਜ ਪੁਲਿਸ ਅਫ਼ਸਰਾਂ ਦੇ ਤਬਾਦਲੇ ਕੀਤੇ ਗਏ ਹਨ।

trnsfer

 ਦੱਸ ਦੇਈਏ ਕਿ ਇਨ੍ਹਾਂ 'ਚੋਂ ਇਕ ਆਈ. ਪੀ. ਐਸ. ਅਤੇ ਚਾਰ ਪੀ. ਪੀ. ਐਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਇਨ੍ਹਾਂ ਵਿੱਚ ਸੁਖਵੰਤ ਸਿੰਘ IPS , ਗੁਰਸ਼ਰਨ ਦੀਪ ਸਿੰਘ PPS , ਰੱਜਿਤ ਸਿੰਘ PPS , ਹਰਪ੍ਰੀਤ ਸਿੰਘ PPS , ਬਲਰਾਜ ਸਿੰਘ PPS ਦੇ ਨਾਮ ਸ਼ਾਮਿਲ ਹਨ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement