
'ਭਰੋਸਾ ਮਿਲਣ 'ਤੇ ਧਰਨਾਕਾਰੀਆਂ ਨੇ ਸਮਾਪਤ ਕੀਤੀ ਭੁੱਖ ਹੜਤਾਲ'
ਪਟਿਆਲਾ: ਪਟਿਆਲਾ: ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪਾਵਰਕਾਮ) ਦੇ ਦਫ਼ਤਰ ਮੂਹਰੇ ਤੇ ਅੰਦਰ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਮੁਜ਼ਾਹਰਾ ਕਰਨ ਵਾਲਿਆਂ ਦੇ ਕੋਲ ਪਹੁੰਚੇ | Navjot Sidhu Meets Striking Employees
ਇਸ ਮੌਕੇ ਸਿੱਧੂ ਨੇ ਮੁਜ਼ਾਹਰਾ ਕਰਨ ਵਾਲਿਆਂ ਨੂੰ ਭਰੋਸਾ ਦੁਆਇਆ ਕਿ ਉਹ ਉਨ੍ਹਾਂ ਦੀਆਂ ਮੰਗਾਂ ਸਰਕਾਰ ਕੋਲ ਪਹੁੰਚਾਉਣਗੇ ਅਤੇ ਉਨ੍ਹਾਂ ਦੀ ਮਦਦ ਕਰਨਗੇ | ਲੰਬੀ ਭੁੱਖ ਹੜਤਾਲ 'ਤੇ ਬੈਠੇ ਮੁਜ਼ਾਹਰਾਕਾਰੀ ਮੁਲਾਜ਼ਮ ਜਥੇਬੰਦੀਆਂ ਨੇ ਸਿੱਧੂ ਦੀ ਬੇਨਤੀ 'ਤੇ ਆਪਣਾ ਮਰਨ ਵਰਤ ਤੋੜ ਦਿੱਤਾ |
Navjot Sidhu Meets Striking Employees