Mohali News : ਮੁਹਾਲੀ 'ਚ ਪੀਜ਼ਾ ਸਟੋਰ 'ਚ ਲੱਗੀ ਭਿਆਨਕ ਅੱਗ, ਸੋਸਾਇਟੀ ਦੇ ਅੱਗ ਬੁਝਾਊ ਯੰਤਰ ਨਿਕਲੇ ਖਰਾਬ

By : GAGANDEEP

Published : Nov 16, 2023, 3:07 pm IST
Updated : Nov 16, 2023, 3:10 pm IST
SHARE ARTICLE
A Terrible Fire broke out in a pizza store in Mohali
A Terrible Fire broke out in a pizza store in Mohali

Mohali News: ਸੁਸਾਇਟੀ ਵਿਚ ਪੈ ਗਈਆਂ ਭਾਜੜਾਂ

A Terrible Fire broke out in a pizza store in Mohali: ਚੰਡੀਗੜ੍ਹ ਦੇ ਨਾਲ ਲੱਗਦੇ ਮੁਹਾਲੀ ਦੇ ਸਿਟੀ ਸੈਂਟਰ 'ਚ ਇਕ ਪੀਜ਼ਾ ਸਟੋਰ 'ਚ ਭਿਆਨਕ ਅੱਗ ਲੱਗ ਗਈ। ਅੱਗ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਲੱਗੀ ਹੈ। ਸੋਸਾਇਟੀ ਵੱਲੋਂ ਅੱਗ ਬੁਝਾਉਣ ਲਈ ਲਗਾਏ ਗਏ ਉਪਕਰਨ ਕੰਮ ਨਹੀਂ ਆਏ। ਇਸ ਕਾਰਨ ਮੁਹਾਲੀ ਨਗਰ ਨਿਗਮ ਦੀ ਫਾਇਰ ਬ੍ਰਿਗੇਡ ਟੀਮ ਨੂੰ ਬੁਲਾਇਆ ਗਿਆ ਹੈ।

ਇਹ ਵੀ ਪੜ੍ਹੋ: Cycle Rally CM Mann: ਹਰੇਕ ਵਰੇਗ ਦੇ ਲੋਕਾਂ ਵੱਲੋਂ ਨਸ਼ਾ ਵਿਰੋਧੀ ਸਾਈਕਲ ਰੈਲੀ ਨੂੰ ਵੱਡਾ ਹੁੰਗਾਰਾ, ਨੇਕ ਉਪਰਾਲੇ ਲਈ ਮੁੱਖ ਮੰਤਰੀ ਦੀ ਸ਼ਲਾਘਾ  

ਫਾਇਰ ਬ੍ਰਿਗੇਡ ਦੀ ਟੀਮ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਜਾਣਕਾਰੀ ਮੁਤਾਬਕ ਇਸ ਮਾਮਲੇ 'ਚ ਹੁਣ ਤੱਕ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਮੌਕੇ 'ਤੇ ਪੁਲਿਸ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਜੂਦ ਹਨ। ਜੋ ਅੱਗ ਬੁਝਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ। 

ਇਹ ਵੀ ਪੜ੍ਹੋ: Guess who: ਬਚਪਨ ਦੀ ਤਸਵੀਰ 'ਚ ਲੁਕਿਆ ਹੈ ਮਸ਼ਹੂਰ ਪੰਜਾਬੀ ਗਾਇਕ, ਪਹਿਚਾਣਿਆ ਕੌਣ? 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM
Advertisement