ਮੁਲਜ਼ਮ ਕੋਲੋ ਇਕ ਪਿਸਤੌਲ ਅਤੇ 5 ਜ਼ਿੰਦਾ ਕਾਰਤੂਸ ਵੀ ਹੋਏ ਬਰਾਮਦ
Mohali police arrested Gurpal Singh: ਐਸ.ਏ.ਐਸ. ਨਗਰ ਪੁਲਿਸ ਨੂੰ ਵੱਡੀ ਸਫਲਤਾ ਹਾਸਲ ਹੋਈ ਹੈ। ਪੁਲਿਸ ਨੇ ਗੋਲਡੀ ਬਰਾੜ ਅਤੇ ਸਾਬਾ ਯੂ.ਐਸ.ਏ. ਦੇ ਇਕ ਸੰਚਾਲਕ ਗੁਰਪਾਲ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਗੁਰਪਾਲ ਨੂੰ ਪਿੰਡ ਰਣਖੰਡੀ, ਸਹਾਰਨਪੁਰ, ਯੂਪੀ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮ ਕੋਲੋਂ ਇਕ ਪਿਸਤੌਲ ਅਤੇ 5 ਜ਼ਿੰਦਾ ਕਾਰਤੂਸ ਬਰਾਮਦ ਹੋਏ ਹਨ।