Barnala Road Accident: ਬਰਨਾਲਾ 'ਚ ਵਾਪਰਿਆ ਸੜਕ ਹਾਦਸਾ, ਟਿਊਸ਼ਨ ਤੋਂ ਵਾਪਸ ਆ ਰਹੇ 3 ਵਿਦਿਆਰਥੀਆਂ ਦੀ ਹੋਈ ਮੌਤ

By : GAGANDEEP

Published : Nov 16, 2023, 2:21 pm IST
Updated : Nov 16, 2023, 2:21 pm IST
SHARE ARTICLE
Road accident happened in Barnala
Road accident happened in Barnala

Barnala Road Accident: ਇਕ ਗੰਭੀਰ ਜ਼ਖ਼ਮੀ

 Barnala Road Accident:ਬਰਨਾਲਾ ਦੇ ਤਪਾ ਤੋਂ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇਥੇ ਬੀਤੀ ਰਾਤ ਘੁੰਨਸ ਰੋਡ ਤੇ ਦੋ ਮੋਚਰਸਾਈਕਲਾਂ ਦੀ ਆਪਸ ਵਿਚ ਟੱਕਰ ਹੋ ਗਈ। ਇਸ ਹਾਦਸੇ ਵਿਚ 3 ਸਕੂਲੀ ਵਿਦਿਆਰਥੀਆਂ ਦੀ ਮੌਤ ਹੋ ਗਈ। ਜਦਕਿ ਇਕ ਵਿਦਿਆਰਥੀ ਗੰਭੀਰ ਜ਼ਖ਼ਮੀ ਹੋ ਗਿਆ।  ਮਿਲੀ ਜਾਣਕਾਰੀ ਅਨੁਸਾਰ ਸਾਰੇ ਸਕੂਲੀ ਵਿਦਿਆਰਥੀ ਟਿਊਸ਼ਨ ਤੋਂ ਪੜ੍ਹ ਕੇ ਵਾਪਸ ਆ ਰਹੇ ਸਨ ਕਿ ਰਸਚੇ ਵਿਚ ਉਨ੍ਹਾਂ ਨਾਲ ਇਹ ਦਰਦਨਾਕਾ ਹਾਦਸਾ ਵਾਪਰ ਗਿਆ। 

ਇਹ ਵੀ ਪੜ੍ਹੋ; ਐਪਲ ਲੈ ਕੇ ਆ ਰਿਹਾ ਹੈ ਇਕ ਕੈਮਰੇ ਵਾਲਾ ਸਭ ਤੋਂ ਸਸਤਾ ਆਈਫੋਨ! ਲੀਕ ਹੋਈ ਫੋਟੋ ਨੇ ਲੋਕਾਂ ਦੀਆਂ ਧੜਕਣਾਂ ਕੀਤੀਆਂ ਤੇਜ਼

ਜ਼ੇਰੇ ਇਲਾਜ ਸ਼ਿਵਰਾਜ ਸਿੰਘ ਦੇ ਪਿਤਾ ਜਗਸੀਰ ਸਿੰਘ ਵਾਸੀ ਨੇ ਦੱਸਿਆ ਉਸ ਦਾ ਬੇਟਾ ਅਤੇ ਭਾਣਜਾ ਗੁਰਦੀਪ ਸਿੰਘ ਪੁੱਤਰ ਜਗਦੇਵ ਸਿੰਘ ਵਾਸੀ ਡੱਬਵਾਲੀ ਕਿਸੇ ਮਿੱਤਰ ਨੂੰ ਪਿੰਡ ਘੁੰਨਸ ਤੋਂ ਛੱਡ ਦੇ ਵਾਪਸ ਤਪਾ ਆ ਰਹੇ ਸੀ ਤਾਂ ਪਿੰਡ ਤੋਂ ਨਿਕਲਦੇ ਹੀ ਤਪਾ ਸਾਈਡ ਤੋਂ ਟਿਊਸ਼ਨ ਪੜ੍ਹ ਕੇ ਆ ਰਹੇ ਦੋ ਵਿਦਿਆਰਥੀ ਧਰਮਪ੍ਰੀਤ ਸਿੰਘ ਪੁੱਤਰ ਗੁਰਪ੍ਰੀਤ ਸਿੰਘ ਅਤੇ ਦਮਨਪ੍ਰੀਤ ਸਿੰਘ ਪੁੱਤਰ ਨੈਬ ਸਿੰਘ ਵਾਸੀ ਘੁੰਨਸ ਦੇ ਮੋਟਰਸਾਈਕਲਾਂ ਨਾਲ ਸਿੱਧੀ ਟੱਕਰ ਹੋ ਗਈ ਜਿਸ 'ਚ ਦਮਨਪ੍ਰੀਤ ਦੀ ਮੌਕੇ 'ਤੇ ਹੀ ਮੌਤ ਹੋ ਗਈ ਹੈ।

ਇਹ ਵੀ ਪੜ੍ਹੋ; Indigo Airlines: ਇੰਡੀਗੋ ਏਅਰਲਾਈਨਜ਼ ਨੂੰ ਬੈਗ ਦੇਰੀ ਨਾਲ ਦੇਣਾ ਪਿਆ ਮਹਿੰਗਾ, ਲੱਗਿਆ 70,000 ਰੁਪਏ ਦਾ ਜੁਰਮਾਨਾ

ਬਾਕੀ ਜ਼ਖਮੀਆਂ ਨੂੰ ਮਿੰਨੀ ਸਹਾਰਾ ਕਲੱਬ ਦੀ ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਤਪਾ ਭਰਤੀ ਕਰਵਾਇਆ ਗਿਆ ਪਰ ਵਿਦਿਆਰਥੀ ਧਰਮਪ੍ਰੀਤ ਸਿੰਘ ਤੇ ਗੁਰਦੀਪ ਸਿੰਘ ਨੇ ਜ਼ਖਮਾਂ ਦੀ ਤਾਬ ਨਾ ਝਲਦੇ ਹੋਏ ਦਮ ਤੋੜ ਦਿਤਾ ਅਤੇ ਗੰਭੀਰ ਜ਼ਖਮੀ ਸ਼ਿਵਰਾਜ ਸਿੰਘ ਵਾਸੀ ਤਪਾ ਦੀ ਆਦੇਸ਼ ਹਸਪਤਾਲ 'ਚ ਇਲਾਜ ਅਧੀਨ ਮੌਤ ਹੋ ਗਈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement