
Kumbra Murder Case News: ਇਕ ਅਜੇ ਵੀ ਫਰਾਰ
ਪੁਲਿਸ ਨੇ ਮੁਹਾਲੀ ਦੇ ਕੁੰਬੜਾ ਕਤਲ ਕਾਂਡ ਵਿਚ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਕਤਲ ਕਾਂਡ ਵਿਚ ਸ਼ਾਮਲ ਹੋਰ ਮੁਲਜ਼ਮ ਗ੍ਰਿਫ਼ਤਾਰ ਕੀਤੇ ਹਨ। ਪੁਲਿਸ ਨੇ ਗੌਰਵ ਸਮੇਤ 4 ਮੁਲਜ਼ਮ ਗ੍ਰਿਫ਼ਤਾਰ ਕੀਤੇ ਜਦਕਿ ਇਕ ਮੁਲਜ਼ਮ ਅਜੇ ਵੀ ਫਰਾਰ ਦੱਸਿਆ ਜਾ ਰਿਹਾ ਹੈ। ਗੌਰਵ ਨੂੰ ਬੀਤੇ ਦਿਨ ਸੋਹਾਣਾ ਤੋਂ ਕਾਬੂ ਕੀਤਾ ਗਿਆ ਸੀ