ਦਿੱਲੀ ਬਾਰਡਰ 'ਤੇ ਡਟੇ ਕਿਸਾਨਾਂ ਦੇ ਖੇਤਾਂ ਦੀ ਦੇਖਭਾਲ ਲਈ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਆਈ ਅੱਗੇ
Published : Dec 16, 2020, 12:40 pm IST
Updated : Dec 16, 2020, 12:40 pm IST
SHARE ARTICLE
FARMER FAMILY
FARMER FAMILY

ਸਾਰੇ ਕਿਸਾਨਾਂ ਦੇ ਪਰਿਵਾਰ ਤੇ ਖੇਤਾਂ 'ਚ ਫਸਲ ਦੀ ਸਾਂਝੇ ਤੌਰ 'ਤੇ ਦੇਖਭਾਲ ਕੀਤੀ ਜਾਵੇ ਤਾਂ ਜੋ ਕਿਸੇ ਦੀ ਫ਼ਸਲ ਖ਼ਰਾਬ ਨਾ ਹੋਵੇ।

ਬਰਨਾਲਾ: ਖੇਤੀ ਕਾਨੂੰਨਾਂ ਖਿਲਾਫ ਕਿਸਾਨ ਦਾ ਸੰਘਰਸ਼ ਲਗਾਤਾਰ ਤੇਜ ਹੁੰਦਾ ਜਾ ਰਿਹਾ ਹੈ।  ਇਸ ਦੌਰਾਨ ਇਹ ਸੰਘਰਸ਼ ਹੋਰ ਲੰਬਾ ਚਲੇਗਾ। ਇਸ ਵਿਚਕਾਰ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵੱਲੋਂ ਖੇਤਾਂ ਦੀ ਦੇਖਭਾਲ ਲਈ ਵੱਡਾ ਫੈਸਲਾ ਲਿਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ  ਸਾਰੇ ਕਿਸਾਨਾਂ ਦੇ ਪਰਿਵਾਰ ਤੇ ਖੇਤਾਂ 'ਚ ਫਸਲ ਦੀ ਸਾਂਝੇ ਤੌਰ 'ਤੇ ਦੇਖਭਾਲ ਕੀਤੀ ਜਾਵੇ ਤਾਂ ਜੋ ਕਿਸੇ ਦੀ ਫ਼ਸਲ ਖ਼ਰਾਬ ਨਾ ਹੋਵੇ।

FARMER PROTEST

ਇਸ ਦੇ ਮੱਦੇਨਜ਼ਰ ਯੂਨੀਅਨ ਵੱਲੋਂ ਹਰ ਪਿੰਡ 'ਚ ਕਮੇਟੀਆਂ ਬਣਾ ਦਿੱਤੀਆਂ ਗਈਆਂ ਹਨ। ਜਿੰਨ੍ਹਾਂ ਦੀ ਇਹ ਜ਼ਿੰਮੇਵਾਰੀ ਹੋਵੇਗੀ ਕਿ ਇੱਥੇ ਰਹਿ ਕੇ ਉਨ੍ਹਾਂ ਦੇ ਜ਼ਮੀਨ, ਪਰਿਵਾਰ ਤੇ ਖੇਤਾਂ ਦੀ ਦੇਖਭਾਲ ਕਰਨੀ ਹੈ। ਇਸ ਦੀ ਸ਼ੁਰੂਆਤ  ਭਾਰਤੀਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਛੀਨੀਵਾਲ ਨੇ ਕੀਤੀ ਹੈ। 

family

ਉਨ੍ਹਾਂ ਨੇ ਅੱਗੇ ਕਿਹਾ ਕਿ ਜੋ ਕਿਸਾਨ ਪਰਿਵਾਰ ਖੇਤੀ ਕਾਨੂੰਨ ਬਿੱਲਾਂ ਦੇ ਵਿਰੋਧ 'ਚ ਦਿੱਲੀ ਬਾਰਡਰ 'ਤੇ ਸੰਘਰਸ਼ 'ਚ ਬੈਠੇ ਹਨ ਉਨ੍ਹਾਂ ਦੇ ਪਰਿਵਾਰਾਂ ਤੇ ਉਨ੍ਹਾਂ ਦੇ ਖੇਤਾਂ ਦੀ ਦੇਖਭਾਲ ਕੀਤੀ ਜਾਵੇਗੀ। ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦਾ ਇਕ ਇਕ ਕਿਸਾਨ ਆਪਣੀ ਜ਼ਿੰਮੇਵਾਰੀ ਸਮਝਦਿਆਂ ਸਾਰੇ ਖੇਤਾਂ ਦੀ ਸਾਂਝੇ ਤੌਰ 'ਤੇ ਦੇਖਭਾਲ ਕਰਨਗੇ।

farmer
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਕਾਗ਼ਜ਼ੀ ਮੁੱਖ ਮੰਤਰੀ ਬਣਾਉਣ ਦੀ ਸ਼ੁਰੂਆਤ ਭਾਜਪਾ ਨੇ ਹੀ ਕੀਤੀ ਸੀ'

25 May 2024 2:17 PM

'ਕਾਗ਼ਜ਼ੀ ਮੁੱਖ ਮੰਤਰੀ ਬਣਾਉਣ ਦੀ ਸ਼ੁਰੂਆਤ ਭਾਜਪਾ ਨੇ ਹੀ ਕੀਤੀ ਸੀ'

25 May 2024 2:15 PM

TODAY BARNALA NEWS : ਤਾਪਮਾਨ 45 ਡਿਗਰੀ ਤੋਂ ਪਾਰ ! ਕੋਈ ਪੀ ਰਿਹਾ ਗੰਨੇ ਦਾ ਜੂਸ ਤੇ ਕੋਈ ਪੀ ਰਿਹਾ ਨਿੰਬੂ ਪਾਣੀ

25 May 2024 9:58 AM

Punjab Weather Update : ਲਓ ਜੀ ਆ ਗਿਆ ਤੇਜ਼ ਮੀਂਹ, ਪੰਜਾਬ 'ਚ ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ, ਦੇਖੋ LIVE

25 May 2024 8:57 AM

ਕਾਕਾ ਬਰਾੜ ਨੂੰ ਕਮਜ਼ੋਰ ਦੱਸਣ ਵਾਲਿਆਂ ਨੂੰ Goldy Kamboj ਦਾ ਜਵਾਬ"ਇੱਕ ਆਮ ਇਨਸਾਨ ਇਨ੍ਹਾਂ ਨੂੰ ਸਹਿਣ ਨਹੀਂ ਹੋ ਰਿਹਾ"

24 May 2024 4:29 PM
Advertisement