
ਆਈਏਐਸ ਅਧਿਕਾਰੀ ਰਵੀ ਭਗਤ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਵਿਸ਼ੇਸ਼ ਪ੍ਰਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਹੈ।
ਚੰਡੀਗੜ੍ਹ: ਆਈਏਐਸ ਅਧਿਕਾਰੀ ਰਵੀ ਭਗਤ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਵਿਸ਼ੇਸ਼ ਪ੍ਰਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਉਹਨਾਂ ਨੂੰ ਪੰਜਾਬ ਰਾਜ ਖੇਤੀਬਾੜੀ ਮਾਰਕੀਟਿੰਗ ਬੋਰਡ ਦੇ ਸਕੱਤਰ ਅਤੇ ਪੰਜਾਬ ਰੂਰਲ ਵਿਕਾਸ ਬੋਰਡ ਦਾ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਮੌਜੂਦਾ ਸਮੇਂ ਵਿਚ ਉਹਨਾਂ ਕੋਲ ਜਿਹੜੇ ਵਿਭਾਗਾਂ ਦਾ ਚਾਰਜ ਹੈ, ਉਹ ਵੀ ਸੰਭਾਲਦੇ ਰਹਿਣਗੇ।
Photo