ਆਬਕਾਰੀ ਵਿਭਾਗ ਤੇ ਫਿਰੋਜ਼ਪੁਰ ਪੁਲਿਸ ਵੱਲੋਂ 10000 ਕਿਲੋ ਲਾਹਣ ਤੇ 1200 ਬੋਤਲਾਂ ਨਜਾਇਜ਼ ਸ਼ਰਾਬ ਬਰਾਮਦ
Published : Dec 16, 2022, 8:22 pm IST
Updated : Dec 16, 2022, 8:22 pm IST
SHARE ARTICLE
Excise department and Police confiscated 10000 Kg Lahan and 1200 bottles of illicit liquor
Excise department and Police confiscated 10000 Kg Lahan and 1200 bottles of illicit liquor

ਬਰਾਮਦ ਕੀਤੀ ਸ਼ਰਾਬ ਨੂੰ ਮੌਕੇ 'ਤੇ ਹੀ ਸੁੱਕੀ ਥਾਂ 'ਤੇ ਨਸ਼ਟ ਕਰ ਦਿੱਤਾ ਗਿਆ।

ਚੰਡੀਗੜ੍ਹ - ਆਬਕਾਰੀ ਵਿਭਾਗ ਅਤੇ ਪੁਲਿਸ ਨੇ  ਅੱਜ ਫਿਰੋਜ਼ਪੁਰ ਸ਼ਹਿਰ ਦੇ ਨੇੜੇ ਸਤਲੁਜ ਦਰਿਆ ਦੇ ਕੰਢੇ ਪੈਂਦੇ ਪਿੰਡ ਹਬੀਬ ਕੇ ਵਿਖੇ ਤਲਾਸ਼ੀ ਮੁਹਿੰਮ ਦੌਰਾਨ ਦਰਿਆ ਦੇ ਪਾਣੀ ਵਿੱਚ ਲੁਕੋਈਆਂ ਗਈਆਂ ਤਰਪਾਲਾਂ ਵਿੱਚੋਂ ਕਰੀਬ 10,000 ਕਿਲੋ ਲਾਹਣ ਬਰਾਮਦ ਕੀਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਆਬਕਾਰੀ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਆਬਕਾਰੀ ਵਿਭਾਗ ਅਤੇ ਪੁਲਿਸ ਵੱਲੋਂ ਕੀਤੀ ਗਈ ਇਸ ਸਾਂਝੀ ਕਾਰਵਾਈ ਦੌਰਾਨ 7 ਪਲਾਸਟਿਕ ਦੀਆਂ ਟਿਊਬਾਂ ਵਿੱਚ ਪੈਕ ਕੀਤੀਆਂ 1200 ਦੇ ਕਰੀਬ ਨਜਾਇਜ਼ ਸ਼ਰਾਬ ਦੀਆਂ ਬੋਤਲਾਂ ਵੀ ਬਰਾਮਦ ਕੀਤੀਆਂ ਗਈਆਂ। ਉਨ੍ਹਾਂ ਦੱਸਿਆ ਕਿ ਬਰਾਮਦ ਕੀਤੀ ਸ਼ਰਾਬ ਨੂੰ ਮੌਕੇ 'ਤੇ ਹੀ ਸੁੱਕੀ ਥਾਂ 'ਤੇ ਨਸ਼ਟ ਕਰ ਦਿੱਤਾ ਗਿਆ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement