ਬੀਬੀ ਜਗਦੀਸ਼ ਕੌਰ ਨੇ ਅਮਿਤਾਭ ਬਚਨ ਖਿਲਾਫ ਜਾਂਚ ਦੀ ਕੀਤੀ ਮੰਗ,
Published : Jan 17, 2019, 5:44 pm IST
Updated : Jan 17, 2019, 5:46 pm IST
SHARE ARTICLE
Bibi jagdish Kaur
Bibi jagdish Kaur

1984 ਦੇ ਸਿੱਖ ਕਤਲੇਆਮ ਦੀ ਲੰਮੀ ਲੜਾਈ ਲੜਨ ਵਾਲੀ ਬੀਬੀ ਜਗਦੀਸ਼ ਕੌਰ ਨੇ ਬਾਲੀਵੁੱਡ ਅਦਾਕਾਰ  ਅਮਿਤਾਭ ਬਚਨ ਦੇ ਖਿਲਾਫ ਮੁਹਿੰਮ ਛੇੜ ਦਿੱਤੀ ਹੈ। ਬੀਬੀ ਜਗਦੀਸ਼ ਕੌਰ....

ਚੰਡੀਗੜ੍ਹ : 1984 ਦੇ ਸਿੱਖ ਕਤਲੇਆਮ ਦੀ ਲੰਮੀ ਲੜਾਈ ਲੜਨ ਵਾਲੀ ਬੀਬੀ ਜਗਦੀਸ਼ ਕੌਰ ਨੇ ਬਾਲੀਵੁੱਡ ਅਦਾਕਾਰ  ਅਮਿਤਾਭ ਬਚਨ ਦੇ ਖਿਲਾਫ ਮੁਹਿੰਮ ਛੇੜ ਦਿੱਤੀ ਹੈ। ਬੀਬੀ ਜਗਦੀਸ਼ ਕੌਰ ਨੇ ਸਪੋਕੇਸਮੈਨ ਟੀਵੀ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਅਮਿਤਾਭ ਬਚਨ ਦੇ ਖਿਲਾਫ ਜਾਂਚ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ ਅਮਿਤਾਭ ਬਚਨ ਨੇ ਕਿਹਾ ਸੀ ਕਿ ਖੂਨ ਦਾ ਬਦਲਾ ਖੂਨ ਨਾਲ ਲਵਾਂਗੇ।

Amitabh BachanAmitabh Bachan

ਬੀਬੀ ਜਗਦੀਸ਼ ਕੌਰ ਨੇ ਕਿਹਾ ਕਿ ਬੇਸ਼ੱਕ ਅਮਿਤਾਭ ਬਚਨ ਨੇ ਕਿਸੇ ਸਿੱਖ ਨੂੰ ਕਤਲ ਨਹੀਂ ਕੀਤਾ ਪਰ ਬਚਨ ਵੱਲੋਂ ਬੋਲੇ ਗਏ ਬੋਲ ਸਿੱਖ ਕਤਲੇਆਮ ਨੂੰ ਵਧਾਵਾ ਦੇਣ ਵਾਲੇ ਸਨ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਅਮਿਤਾਭ ਬਚਨ ਨੂੰ ਆਪਣੀ ਭੁੱਲ ਬਖਸ਼ਾਉਣੀ ਚਾਹੀਦੀ ਹੈ ਅਤੇ ਸਿੱਖ ਕੌਮ ਤੋਂ ਮੁਆਫੀ ਮੰਗਣੀ ਚਾਹੀਦੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM
Advertisement