89 ਸਾਲ ਦੀ ਉਮਰ ਵਿੱਚ ਪ੍ਰਸਿੱਧ ਸੰਗੀਤਕਾਰ ਉਸਤਾਦ ਗੁਲਾਮ ਮੁਸਤਫਾ ਖਾਨ ਦਾ ਦਿਹਾਂਤ
Published : Jan 17, 2021, 5:09 pm IST
Updated : Jan 17, 2021, 5:09 pm IST
SHARE ARTICLE
Ustad Ghulam Mustafa Khan
Ustad Ghulam Mustafa Khan

ਸ਼ੁਰੂ ਤੋਂ ਹੀ, ਕਲਾਸੀਕਲ ਸੰਗੀਤ ਨੂੰ ਘਰ ਵਿੱਚ ਬਹੁਤ ਮਹੱਤਵ ਦਿੱਤਾ ਜਾਂਦਾ ਸੀ।

ਮੁੰਬਈ- ਪ੍ਰਸਿੱਧ ਭਾਰਤੀ ਕਲਾਸੀਕਲ ਸੰਗੀਤਕਾਰ ਅਤੇ ਪਦਮ ਸ਼੍ਰੀ ਅਵਾਰਡੀ ਉਸਤਾਦ ਗੁਲਾਮ ਮੁਸਤਫਾ ਖਾਨ ਦਾ ਦਿਹਾਂਤ ਹੋ ਗਿਆ। ਲਤਾ ਮੰਗੇਸ਼ਕਰ ਨੇ ਦਿਹਾਂਤ ਦੀ ਖ਼ਬਰ ਆਪਣੇ ਟਵਿੱਟਰ 'ਤੇ ਪਾਈ ਹੈ।  89 ਸਾਲ ਦੀ ਉਮਰ ਵਿੱਚ ਉਨ੍ਹਾਂ ਨੇ ਆਖਰੀ ਸਾਹ ਲਿਆ ਹੈ।  ਉਸ ਦੀ ਮੌਤ ਦੀ ਖਬਰ ਸੋਸ਼ਲ ਮੀਡੀਆ 'ਤੇ ਉਨ੍ਹਾਂ ਦੀ ਨੂੰਹ ਨਮਰਤਾ ਗੁਪਤਾ ਖਾਨ ਨੇ ਸਾਂਝੀ ਕੀਤੀ ਹੈ।


singer

ਉਸਤਾਦ ਗੁਲਾਮ ਮੁਸਤਫਾ ਖਾਨ ਦਾ ਜਨਮ 3 ਮਾਰਚ 1931 ਨੂੰ ਉੱਤਰ ਪ੍ਰਦੇਸ਼ ਦੇ ਬਦੌਨ ਵਿੱਚ ਹੋਇਆ ਸੀ। ਉਸਦੇ ਨਾਨਕੇ, ਇਨਾਇਤ ਹੁਸੈਨ ਖਾਨ ਸੰਗੀਤ ਦੇ ਇੱਕ ਮਾਸਟਰ ਸਨ ਅਤੇ ਸ਼ੁਰੂ ਤੋਂ ਹੀ, ਕਲਾਸੀਕਲ ਸੰਗੀਤ ਨੂੰ ਘਰ ਵਿੱਚ ਬਹੁਤ ਮਹੱਤਵ ਦਿੱਤਾ ਜਾਂਦਾ ਸੀ।  ਬਚਪਨ ਤੋਂ ਹੀ, ਉਸਨੇ ਆਪਣੀ ਗਾਇਕੀ 'ਤੇ ਕੰਮ ਕਰਨਾ ਸ਼ੁਰੂ ਕੀਤਾ ਅਤੇ ਇਸ ਵਿੱਚ ਵੱਡਾ ਸਥਾਨ ਪ੍ਰਾਪਤ ਕੀਤਾ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Ludhiana By Election 2025 : ਗਿਣਤੀ 'ਚ ਹੋ ਗਈ ਪੂਰੀ ਟੱਕਰ, ਫੱਸ ਗਏ ਪੇਚ, ਸਟੀਕ ਨਤੀਜੇ

23 Jun 2025 2:03 PM

Ludhiana west ByPoll Result Update Live : ਹੋ ਗਿਆ ਨਿਪਟਾਰਾ

23 Jun 2025 2:01 PM

Ludhiana West bypoll ਦੇ ਪਹਿਲੇ ਰੁਝਾਨਾਂ ਨੇ ਕਰ 'ਤਾ ਸਭ ਨੂੰ ਹੈਰਾਨ, ਕਾਂਗਰਸ ਨੂੰ ਵੱਡਾ ਝਟਕਾ

23 Jun 2025 9:38 AM

ਮੋਹਾਲੀ ਦੇ GD Goenka Public ਸਕੂਲ 'ਚ ਕਰਵਾਇਆ ਜਾ ਰਿਹਾ ਕਾਰਪੋਰੇਟ ਕ੍ਰਿਕੇਟ ਚੈਲੇਂਜ - ਸੀਜ਼ਨ 3

22 Jun 2025 2:53 PM

Trump Bombs Iran LIVE: Trump's Address to Nation | Trump Attacks Iran | U.S Attacks Iran

22 Jun 2025 2:52 PM
Advertisement