ਨਰੇਸ਼ ਟਿਕੈਤ ਨੇ ‘ਰਾਲੋਦ-ਸਪਾ’ ਗਠਜੋੜ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ
Published : Jan 17, 2022, 12:12 am IST
Updated : Jan 17, 2022, 12:12 am IST
SHARE ARTICLE
image
image

ਨਰੇਸ਼ ਟਿਕੈਤ ਨੇ ‘ਰਾਲੋਦ-ਸਪਾ’ ਗਠਜੋੜ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ

ਮੁਜ਼ਫ਼ਰਨਗਰ, 16 ਜਨਵਰੀ : ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਪ੍ਰਧਾਨ ਨਰੇਸ਼ ਟਿਕੈਤ ਨੇ ਉਤਰ ਪ੍ਰਦੇਸ਼ ਵਿਚ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਸਮਾਜਵਾਦੀ ਪਾਰਟੀ-ਰਾਸ਼ਟਰੀ ਲੋਕ ਦਲ ਦੇ ਉਮੀਦਵਾਰਾਂ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਰਾਲੋਦ ਅਤੇ ਸਪਾ ਗਠਜੋੜ ਨੇ ਸਨਿਚਰਵਾਰ ਨੂੰ ਸੱਤ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕੀਤੀ ਸੀ। ਸੋਸ਼ਲ ਮੀਡੀਆ ’ਤੇ ਪ੍ਰਸਾਰਤ ਉਕਤ ਸੂਚੀ ਅਨੁਸਾਰ, ਸਾਰੇ ਉਮੀਦਵਾਰ ਜਯੰਤ ਚੌਧਰੀ ਦੀ ਅਗਵਾਈ ਵਾਲੀ ਰਾਲੋਦ ਦੇ ਮੈਂਬਰ ਹਨ। ਟਿਕੈਤ ਨੇ ਇਥੇ ਸਿਸੌਲੀ ਵਿਚ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਇਸ ਗਠਜੋੜ ਦੇ ਉਮੀਦਵਾਰਾਂ ਨੂੰ ਸੂਬੇ ਦੇ ਲੋਕ ਸਮਰਥਨ ਦੇਣਗੇ। (ਪੀਟੀਆਈ)

SHARE ARTICLE

ਏਜੰਸੀ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement