ਕਪੂਰਥਲਾ ਪੁਲਿਸ ਨੇ ਲੁੱਟ ਖੋਹ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋ ਨੌਜਵਾਨਾਂ ਨੂੰ ਕੀਤਾ ਗ੍ਰਿਫ਼ਤਾਰ

By : GAGANDEEP

Published : Jan 17, 2023, 8:33 pm IST
Updated : Jan 17, 2023, 8:33 pm IST
SHARE ARTICLE
photo
photo

ਅਪਰਾਧੀਆਂ ਖਿਲਾਫ ਪਹਿਲਾਂ ਵੀ ਵੱਖ-ਵੱਖ ਥਾਣਿਆਂ ਵਿੱਚ ਅਪਰਾਧਿਕ ਮਾਮਲੇ ਹਨ ਦਰਜ

 

ਕਪੂਰਥਲਾ: ਕਪੂਰਥਲਾ ਪੁਲਿਸ ਨੇ ਲੁੱਟ ਖੋਹ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਕਪੂਰਥਲਾ ਪੁਲਿਸ ਅਨੁਸਾਰ ਕਪੂਰਥਲਾ ਦੇ ਪਿੰਡ ਪਹਾੜੀਪੁਰ ਨੇੜੇ ਦੋ ਨੌਜਵਾਨਾਂ ਨੇ ਆਪਣੀ ਮਾਂ ਨਾਲ ਢਿੱਲਵਾ ਵਿੱਚ ਬੈਂਕ ਵਿੱਚੋਂ ਪੈਸੇ ਕਢਵਾ ਕੇ ਵਾਪਸ ਆ ਰਹੀ ਇੱਕ ਲੜਕੀ ਦਾ ਪਰਸ ਖੋਹ ਲਿਆ।

ਜਿਸ 'ਚ ਇਕ ਘੜੀ ਤੋਂ ਇਲਾਵਾ ਕਰੀਬ 13000 ਰੁਪਏ ਦੀ ਨਕਦੀ ਵੀ ਸੀ, ਜਿਸ 'ਤੇ ਲੋੜੀਂਦੇ ਦਸਤਾਵੇਜ਼ ਸਨ, ਜਿਸ 'ਤੇ ਕਾਰਵਾਈ ਕਰਦੇ ਹੋਏ ਕਪੂਰਥਲਾ ਪੁਲਿਸ ਨੇ ਤਕਨੀਕੀ ਤੌਰ 'ਤੇ ਜਾਂਚ ਨੂੰ ਅੱਗੇ ਵਧਾਉਂਦੇ ਹੋਏ ਦੋਵੇਂ  ਮੁਲਜ਼ਮ ਨੌਜਵਾਨਾਂ ਨੂੰ ਟਰੇਸ ਕਰਕੇ ਉਨ੍ਹਾਂ ਨੂੰ ਕਾਬੂ ਕਰ ਲਿਆ ਅਤੇ ਉਨ੍ਹਾਂ ਕੋਲੋਂ ਪਰਸ ਖੋਹ ਕੇ 5000 ਰੁਪਏ ਨਕਦ ਅਤੇ ਮੋਟਰਸਾਈਕਲ ਬਰਾਮਦ ਕੀਤਾ ਗਿਆ।

ਪੁਲਿਸ ਨੇ ਇਸ ਲੁੱਟ-ਖੋਹ ਦੀ ਵਾਰਦਾਤ ਨੂੰ ਕੁਝ ਹੀ ਘੰਟਿਆਂ ਵਿੱਚ ਸੁਲਝਾ ਲਿਆ, ਪੁਲਿਸ ਅਨੁਸਾਰ ਇਹ ਦੋਵੇਂ ਅਪਰਾਧੀ ਪਹਿਲਾਂ ਵੀ ਚੋਰੀ ਦੀਆਂ ਵਾਰਦਾਤਾਂ ਵਿੱਚ ਸ਼ਾਮਲ ਸਨ ਅਤੇ ਇਨ੍ਹਾਂ ਖਿਲਾਫ ਵੱਖ-ਵੱਖ ਥਾਣਿਆਂ ਵਿੱਚ ਅਪਰਾਧਿਕ ਮਾਮਲੇ ਦਰਜ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement