Sultanpur Lodhi News : ਸ਼ੱਕੀ ਹਾਲਾਤਾਂ ’ਚ ਨੌਜਵਾਨ ਦੀ ਮੌਤ, ਕਿਸਾਨ ਦੀ ਮੋਟਰ ਦੇ ਖੇਲ ’ਚੋਂ ਮਿਲੀ ਲਾਸ਼ 

By : BALJINDERK

Published : Jan 17, 2025, 12:39 pm IST
Updated : Jan 17, 2025, 1:13 pm IST
SHARE ARTICLE
ਪੁਲਿਸ ਲਾਸ਼ ਨੂੰ ਕਬਜ਼ੇ ਵਿਚ ਲੈਂਦੀ ਹੋਈ
ਪੁਲਿਸ ਲਾਸ਼ ਨੂੰ ਕਬਜ਼ੇ ਵਿਚ ਲੈਂਦੀ ਹੋਈ

Sultanpur Lodhi News : ਮੌਕੇ ’ਤੇ ਪਹੁੰਚੀ ਪੁਲਿਸ, ਲਾਸ਼ ਨੂੰ ਕਬਜ਼ੇ ’ਚ ਲੈਕੇ ਜਾਂਚ ਕੀਤੀ ਸ਼ੁਰੂ, ਫਿਲਹਾਲ ਨਹੀਂ ਹੋ ਸਕੀ ਸ਼ਨਾਖ਼ਤ

Sultanpur Lodhi News in Punjabi : ਸੁਲਤਾਨਪੁਰ ਲੋਧੀ ਦੇ ਪਿੰਡ ਸ਼ਾਹਜਹਾਨਪੁਰ ਤੋਂ ਤੜਕਸਾਰ ਅੱਜ ਬੇਹਦ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇੱਕ ਨੌਜਵਾਨ ਦੀ ਲਾਸ਼ ਕਿਸਾਨ ਦੀ ਮੋਟਰ ਤੋਂ ਸ਼ੱਕੀ ਹਾਲਾਤਾਂ ’ਚ ਬਰਾਮਦ ਹੋਈ ਹੈ। ਲਾਸ਼ ਕਿਸਾਨ ਦੀ ਮੋਟਰ ਦੇ ਪਾਣੀ ਵਾਲੇ ਚਲੇ ਵਿੱਚ ਲਟਕਦੀ ਹੋਈ ਮਿਲੀ ਹੈ। ਨੌਜਵਾਨ ਦੀ ਉਮਰ ਕਰੀਬ 30 ਸਾਲ ਪ੍ਰਤੀਤ ਹੁੰਦੀ ਹੈ ਫਿਲਹਾਲ ਉਸਦੀ ਸ਼ਨਾਖ਼ਤ ਨਹੀਂ ਹੋ ਸਕੀ ਹੈ। ਪਿੰਡ ਵਾਸੀਆਂ ਵੱਲੋਂ ਪੁਲਿਸ ਨੂੰ ਸੂਚਿਤ ਕੀਤਾ ਗਿਆ।

ਜਿਸ ਤੋਂ ਬਾਅਦ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਦੀ ਮੋਰਚਰੀ ਵਿੱਚ ਸ਼ਨਾਖ਼ਤ ਲਈ ਰਖਵਾ ਦਿੱਤਾ ਹੈ। 

(For more news apart from death young man under suspicious circumstances, body farmer was found in motorcycle News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement