ਬੇਅਦਬੀ ਕਾਂਡ: SIT ਨੇ ਪ੍ਰਦੀਪ ਕਲੇਰ ਦਾ ਲਿਆ ਚਾਰ ਦਿਨ ਦਾ ਪੁਲਿਸ ਰਿਮਾਂਡ
Published : Feb 17, 2024, 1:43 pm IST
Updated : Feb 17, 2024, 1:43 pm IST
SHARE ARTICLE
Pradeep Kaler
Pradeep Kaler

ਪ੍ਰਦੀਪ ਕਲੇਰ ਨੂੰ ਪਿਛਲੇ ਦਿਨੀਂ ਗੁੜਗਾਉਂ ਤੋਂ ਗਿ੍ਰਫ਼ਤਾਰ ਕਰ ਕੇ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ

Pradeep Kaler: ਕੋਟਕਪੂਰਾ (ਗੁਰਿੰਦਰ ਸਿੰਘ) : ਬੇਅਦਬੀ ਕਾਂਡ ਦੇ ਤਿੰਨ ਮਾਮਲਿਆਂ ਵਿਚ ਅਦਾਲਤ ਵਲੋਂ ਭਗੌੜੇ ਕਰਾਰ ਦਿਤੇ ਗਏ ਡੇਰਾ ਸਿਰਸਾ ਦੀ ਰਾਸ਼ਟਰੀ ਕਮੇਟੀ ਦੇ ਮੈਂਬਰ ਪ੍ਰਦੀਪ ਕਲੇਰ ਨੂੰ ਪਿਛਲੇ ਦਿਨੀਂ ਗੁੜਗਾਉਂ ਤੋਂ ਗਿ੍ਰਫ਼ਤਾਰ ਕਰ ਕੇ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ, ਦੋ ਵਾਰ ਦੋ ਦੋ ਦਿਨ ਦਾ ਪੁਲਿਸ ਰਿਮਾਂਡ ਮਿਲਿਆ ਤੇ ਰਿਮਾਂਡ ਖ਼ਤਮ ਹੋਣ ’ਤੇ ਅਦਾਲਤ ਵਿਚ ਪੇਸ਼ ਕਰਨ ਉਪਰੰਤ ਐਸਆਈਟੀ ਵਲੋਂ ਅਦਾਲਤ ਤੋਂ ਉਸ ਨੂੰ ਟਰਾਂਜਿਟ ਰਿਮਾਂਡ ’ਤੇ ਲੈਣ ਤੋਂ ਬਾਅਦ ਚੰਡੀਗੜ੍ਹ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਥੇ ਅਦਾਲਤ ਨੇ ਪ੍ਰਦੀਪ ਕਲੇਰ ਨੂੰ ਚਾਰ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿਤਾ। 

(For more Punjabi news apart from Pradeep Kaler, stay tuned to Rozana Spokesman)

SHARE ARTICLE

ਏਜੰਸੀ

Advertisement

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM

ਕਾਂਗਰਸ ਦੇ ਰੋਸ ਪ੍ਰਦਰਸ਼ਨ ਦੌਰਾਨ ਸੁਣੋ ਹੋਰ ਕੀ ਕੁਝ ਬੋਲੇ ਰਾਜਾ ਵੜਿੰਗ ?

06 Mar 2026 2:45 PM

ਅਮਰੀਕਾ ਨੇ ਪਹਿਲੀ ਵਾਰ ਲੰਬੀ ਦੂਰੀ ਦੀ PrSM ਮਿਜ਼ਾਈਲ ਦਾਗੀ

05 Mar 2026 10:54 AM

ਨੈਨਸੀ ਗਰੇਵਾਲ ਦਾ ਕੈਨੇਡਾ 'ਚ ਕਤਲ

05 Mar 2026 10:53 AM

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM
Advertisement