ਖ਼ਬਰਾਂ |

ਤਾਜ਼ਾ |

Punjab News: ਪੰਜਾਬ ਦੇ ਵਿਦਿਆਰਥੀ ਨੇ JEE Mains ਵਿਚੋਂ ਹਾਸਲ ਕੀਤੇ 99.65% ਅੰਕ
Published : Feb 17, 2024, 11:53 am IST
Updated : Feb 17, 2024, 11:53 am IST
SHARE ARTICLE
Punjab student secured 99.65% marks in JEE Mains
Punjab student secured 99.65% marks in JEE Mains

ਬਰਨਾਲਾ ਦਾ ਰਹਿਣ ਵਾਲਾ ਹੈ ਨਿਤਿਨ ਗਰਗ

Punjab News: ਹਾਲ ਹੀ ਦੇ ਦਿਨਾਂ ਵਿਚ ਐਲਾਨੇ ਗਏ ਜੇ.ਈ.ਈ. (ਮੇਨ) ਦੇ ਨਤੀਜਿਆਂ ਵਿਚ ਬਰਨਾਲਾ ਦੇ ਨੌਜਵਾਨ ਨੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ। ਐਸ.ਐਸ. ਇੰਟਰਨੈਸ਼ਨਲ ਸਕੂਲ ਖੁੱਡੀ ਕਲਾਂ ਬਰਨਾਲਾ ਦੇ 12 ਵੀਂ ਜਮਾਤ ਦੇ ਨਾਨ-ਮੈਡੀਕਲ ਦੇ ਵਿਦਿਆਰਥੀ ਨਿਤਿਨ ਗਰਗ ਨੇ ਪ੍ਰੀਖਿਆ ਵਿਚ 99.65% ਅੰਕ ਹਾਸਲ ਕੀਤੇ ਹਨ। ਨੌਜਵਾਨ ਦੇ ਨਤੀਜੇ ਦੇਖ ਕੇ ਉਸ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਨਿਤਿਨ ਗਰਗ ਉਤੇ ਮਾਣ ਮਹਿਸੂਸ ਹੋ ਰਿਹਾ ਹੈ। ਹੋਣਹਾਰ ਵਿਦਿਆਰਥੀ ਦਾ ਕਹਿਣਾ ਹੈ ਕਿ ਉਹ ਇੰਜੀਨੀਅਰ ਬਣ ਕੇ ਦੇਸ਼ ਦੀ ਸੇਵਾ ਕਰਨੀ ਚਾਹੁੰਦਾ ਹੈ।

(For more Punjabi news apart from Punjab student secured 99.65% marks in JEE Mains, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਾਗਜ਼ ਚੈੱਕ ਕਰਨ ਲਈ ਰੋਕੇ ਨੌਜਵਾਨਾਂ ਨੇ ਟ੍ਰੈਫਿਕ ਪੁਲਿਸ ਮੁਲਾਜ਼ਮ 'ਤੇ ਕੀਤਾ ਹਮਲਾ

09 Jun 2026 2:53 PM

ਕਿਸਾਨਾਂ ਦੀਆਂ ਇਹ ਮੌ/ਤਾਂ ਪੈਣਗੀਆਂ ਕਿਹੜੇ ਖਾਤੇ? ਹਰ ਸਾਲ 6000 ਤੋਂ ਵੱਧ ਹੁੰਦੀਆਂ ਮੌ/ਤਾਂ ਦਾ ਜ਼ਿੰਮੇਵਾਰ ਕੌਣ ?

08 Jun 2026 3:02 PM

'ਮੈਨੂੰ ਬਿੱਟੂ ਸਾਬ੍ਹ ਨਾਲ਼ ਹਮਦਰਦੀ ਹੈ, ਭਾਜਪਾ ਨੇ ਉਨ੍ਹਾਂ ਨੂੰ ਵਰਤ ਕੇ ਬਾਹਰ ਦਾ ਰਸਤਾ ਦਿਖਾਇਆ' : Malwinder Kang

07 Jun 2026 1:05 PM

'ਇਹ ਸਾਜ਼ ਸ੍ਰੀ ਗੁਰੂ ਹਰਗੋਬਿੰਦ ਪਾਤਸ਼ਾਹ ਜੀ ਦੀ ਬਖਸ਼ਿਸ਼ ਹੈ' ਬਾਕੀ ਸਾਜ਼ਾਂ ਨਾਲੋਂ ਕਿਉਂ ਵਿਲੱਖਣ ਹੈ ਇਹ ਸਾਜ਼ ?

06 Jun 2026 3:07 PM

Swaran Singh Bhangu Funeral: ਪਤੀ ਸਵਰਨ ਸਿੰਘ ਭੰਗੂ ਦੀਆਂ ਅੰਤਿਮ ਰਸਮਾਂ ਚ ਭੁੱਬਾਂ ਮਾਰ ਮਾਰ ਰੋਈ ਗੁਰਪ੍ਰੀਤ ਕੌਰ ਭੰਗੂ

06 Jun 2026 3:06 PM
Advertisement