ਬਠਿੰਡਾ 'ਚ AGTF ਨੇ ਦੋ ਅਪਰਾਧੀਆਂ ਨੂੰ ਹਥਿਆਰਾਂ ਸਮੇਤ ਕੀਤਾ ਗ੍ਰਿਫ਼ਤਾਰ, ਦੋਵੇਂ ਇਕ ਕੇਸ ਵਿਚ ਸਨ ਲੋੜੀਂਦੇ
Published : Feb 17, 2025, 1:46 pm IST
Updated : Feb 17, 2025, 1:46 pm IST
SHARE ARTICLE
AGTF arrested two criminals with weapons in Bathinda News in punjabi
AGTF arrested two criminals with weapons in Bathinda News in punjabi

ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦਿੱਤੀ ਜਾਣਕਾਰੀ

AGTF arrested two criminals with weapons in Bathinda: ਬਠਿੰਡਾ ਵਿੱਚ ਐਂਟੀ ਗੈਂਗਸਟਰ ਟਾਸਕ ਫੋਰਸ (AGTF) ​​ਅਤੇ ਬਠਿੰਡਾ ਪੁਲਿਸ ਨੇ ਇੱਕ ਸਾਂਝੇ ਆਪਰੇਸ਼ਨ ਵਿੱਚ ਦੋ ਮੁਲਜ਼ਮਾਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਲਖਵਿੰਦਰ ਸਿੰਘ ਗਿੱਲ ਅਤੇ ਅਵਤਾਰ ਸਿੰਘ ਉਰਫ਼ ਢਿੱਲੋਂ ਵਜੋਂ ਹੋਈ ਹੈ।

ਦੋਵੇਂ ਫੂਲ ਥਾਣਾ ਬਠਿੰਡਾ ਵਿੱਚ ਦਰਜ ਬੀਐਨਐਸ ਅਤੇ ਅਸਲਾ ਐਕਟ ਦੇ ਕੇਸਾਂ ਵਿੱਚ ਲੋੜੀਂਦੇ ਸਨ। ਮੁਲਜ਼ਮਾਂ ਦਾ ਅਪਰਾਧਿਕ ਇਤਿਹਾਸ ਹੈ। ਇਨ੍ਹਾਂ ਕੋਲੋਂ .32 ਬੋਰ ਦੇ 2 ਪਿਸਤੌਲ ਅਤੇ 5 ਕਾਰਤੂਸ ਬਰਾਮਦ ਹੋਏ ਹਨ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ 'ਤੇ ਪੋਸਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement