ਅੰਮ੍ਰਿਤਸਰ 'ਚ ਨੌਜਵਾਨ ਦਾ ਗੋਲੀਆਂ ਮਾਰ ਕੇ ਕੀਤਾ ਕਤਲ
Published : Mar 17, 2021, 3:25 pm IST
Updated : Mar 17, 2021, 3:40 pm IST
SHARE ARTICLE
murder
murder

ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਕੀਤੀ ਸ਼ੁਰੂ

ਅੰਮ੍ਰਿਤਸਰ (ਰਾਜੇਸ਼ ਕੁਮਾਰ ਸੰਧੂ ) ਅੰਮ੍ਰਿਤਸਰ ਦੇ ਥਾਣਾ ਗੇਟ ਹਕੀਮਾਂ ਦੇ ਅਧੀਨ ਪੈਂਦੇ ਇਲਾਕਾ ਢਪਈ ਦੇ ਏਕਤਾ ਨਗਰ ਵਿੱਚ ਅੱਧੀ ਰਾਤ ਨੂੰ ਗੋਲੀਆਂ ਮਾਰ ਕੇ ਇੱਕ ਯੁਵਕ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ। ਯੁਵਕ ਦਾ ਨਾਮ ਸਾਹਿਲ ਹੈ ਜਿਸਦੀ ਉਮਰ 23 ਸਾਲ ਦੇ ਕਰੀਬ ਹੈ ਤੇ ਉਹ ਵਿਆਹਿਆ ਹੋਇਆ ਸੀ।

Murder CaseMurder Case

ਸੂਤਰਾਂ ਮੁਤਾਬਕ ਸਾਹਿਲ ਰਾਤ ਰੋਟੀ ਖਾ ਕੇ ਘਰੋਂ ਬਾਹਰ ਸੈਰ ਕਰਨ ਲਈ  ਗਿਆ ਸੀ। ਇੰਨੇ ਵਿੱਚ ਤਿੰਨ ਲੜਕੇ ਮੋਟਰਸਾਈਕਲ ਤੇ ਸਵਾਰ ਹੋ ਕੇ ਆਏ ਜਿਸ ਵਿਚੋਂ ਦੋ ਨੇ ਸਾਹਿਲ ਦੀਆਂ ਬਾਹਵਾਂ ਫੜੀਆਂ ਤੇ ਤੀਜੇ ਲੜਕੇ ਨੇ ਉਸ ਉਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।

MurderMurder

ਤਿੰਨੋਂ ਲੜਕੇ ਮੌਕੇ ਤੋਂ ਫਰਾਰ ਹੋ ਗਏ। ਸਾਹਿਲ ਨੂੰ ਜ਼ਖਮੀ ਹਾਲਤ ਵਿਚ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। ਜਿਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ।  ਸੂਚਨਾ ਦੀ ਜਾਣਕਾਰੀ ਮਿਲਦਿਆਂ  ਹੀ ਪੁਲਿਸ ਅਧਿਕਾਰੀ ਵੀ ਮੌਕੇ ਤੇ ਪੁੱਜ ਗਏ ਤੇ ਜਾਂਚ ਸ਼ੁਰੂ ਕਰ ਦਿੱਤੀ।

murdermurder

ਮੌਕੇ ਤੇ ਪੁੱਜੇ ਏਸੀਪੀ ਹਰਜੀਤ ਸਿੰਘ ਧਾਲੀਵਾਲ ਨੇ ਪੁਲਿਸ ਵੱਲੋਂ ਟੀਮ ਬਣਾ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM
Advertisement