ਲੋਕਾਂ ਦੇ ਇਤਿਹਾਸਕ ਫ਼ਤਵੇ ਨੂੰ ਸਮਝ ਕੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕੰਮ ਕਰਨ ਲਈ ਕਿਹਾ
Published : Mar 17, 2022, 6:41 am IST
Updated : Mar 17, 2022, 6:41 am IST
SHARE ARTICLE
image
image

ਲੋਕਾਂ ਦੇ ਇਤਿਹਾਸਕ ਫ਼ਤਵੇ ਨੂੰ ਸਮਝ ਕੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕੰਮ ਕਰਨ ਲਈ ਕਿਹਾ

 

ਚੰਡੀਗੜ੍ਹ, 16 ਮਾਰਚ (ਭੁੱਲਰ) : ਭਗਵੰਤ ਮਾਨ ਨੇ ਅੱਜ ਖਟਕੜ ਕਲਾਂ 'ਚ ਪੰਜਾਬ ਦੇ ਨਵੇਂ ਮੁੱਖ ਮੰਤਰੀ ਵਜੋਂ ਸਹੰੁੰ ਚੁੱਕਣ ਬਾਅਦ ਸ਼ਾਮ ਨੂੰ  ਪੰਜਾਬ ਸਕੱਤਰੇਤ ਅਪਣੇ ਦਫ਼ਤਰ ਪਹੁੰਚ ਕੇ ਅਹੁਦੇ ਦਾ ਕੰਮਕਾਰ ਸੰਭਾਲ ਲਿਆ ਹੈ | ਉਨ੍ਹਾਂ ਅਹੁਦਾ ਸੰਭਾਲਣ ਬਾਅਦ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ  ਸੰਬੋਧਨ ਕਰਦਿਆਂ ਸਪੱਸ਼ਟ ਸੰਦੇਸ਼ ਦਿੰਦਿਆਂ ਕਿਹਾ ਕਿ ਸੂਬੇ ਦੇ ਲੋਕਾਂ ਵਲੋਂ ਦਿਤੇ ਇਤਿਹਾਸਕ ਫ਼ਤਵੇ ਨੂੰ  ਸਮਝਕੇ ਕੰਮ ਕਰਨਾ ਹੋਵੇਗਾ |
ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਲੋਕ ਪੱਖੀ ਨੀਤੀਆਂ ਉਪਰ ਲਗਾਤਾਰ ਬਿਨਾਂ ਸਮਾਂ ਗੁਆਏ ਕੰਮ ਕਰੇਗੀ ਅਤੇ ਇਸ 'ਚ ਅਧਿਕਾਰੀਆਂ ਤੇ ਕਰਮਚਾਰੀਆਂ ਦਾ ਸਹਿਯੋਗ ਜ਼ਰੂਰੀ ਹੈ | ਰਲ-ਮਿਲ ਕੇ ਹੀ ਲੋਕ ਭਲਾਈ ਦੇ ਕੰਮ ਅੱਗੇ ਵਧਾਏ ਜਾਣਗੇ | ਇਸ ਮੌਕੇ ਪੰਜਾਬ ਦੇ ਮੁੱਖ ਸਕੱਤਰ ਅਨਿਰੁਧ ਤਿਵਾੜੀ, ਡੀ.ਜੀ.ਪੀ. ਵੀ.ਕੇ. ਭਾਵਰਾ ਤੇ ਹੋਰ ਸੀਨੀਅਰ ਅਫ਼ਸਰ ਮੌਜੂਦ ਸਨ | ਮੁੱਖ ਮੰਤਰੀ ਨੇ ਅਪਣੇ ਮੁੱਖ ਸਕੱਤਰ ਏ. ਵੇਨੂੰ ਪ੍ਰਸਾਦ ਤੋਂ ਫ਼ਾਈਲ ਲੈ ਕੇ ਉਸ ਉਪਰ ਦਸਤਖ਼ਤ ਕਰ ਕੇ ਕੰਮਕਰਾਰ ਸ਼ੁਰੂ ਕੀਤਾ |

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement