Mukerian News: ਰੇਡ ਮਾਰਨ ਗਈ CIA ਸਟਾਫ 'ਤੇ ਹੋਈ ਫਾਇਰਿੰਗ, ਇਕ ਪੁਲਿਸ ਕਰਮੀ ਦੀ ਹੋਈ ਮੌਤ
Published : Mar 17, 2024, 1:18 pm IST
Updated : Mar 17, 2024, 3:42 pm IST
SHARE ARTICLE
The CIA staff Firing Mukerian News
The CIA staff Firing Mukerian News

Mukerian News: ਮ੍ਰਿਤਕ ਪੰਜਾਬ ਪੁਲਿਸ ਵਿੱਚ ਸੀਨੀਅਰ ਕਾਂਸਟੇਬਲ ਵਜੋਂ ਤਾਇਨਾਤ ਸੀ

The CIA staff Firing Mukerian News: ਮੁਕੇਰੀਆਂ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਇਥੇ ਪਿੰਡ ਮਨਸੂਰਪੁਰ ‘ਚ ਰੇਡ ਮਾਰਨ ਗਈ ਸੀਆਈਏ ਸਟਾਫ ਦੀ ਟੀਮ 'ਤੇ ਫਾਇਰਿੰਗ ਕੀਤੀ ਗਈ। ਗੋਲੀਬਾਰੀ ਵਿਚ ਇਕ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ। ਮ੍ਰਿਤਕ ਮੁਲਾਜ਼ਮ ਦੀ ਪਛਾਣ ਅੰਮ੍ਰਿਤਪਾਲ ਸਿੰਘ ਵਜੋਂ ਹੋਈ ਹੈ। ਉਹ ਪੰਜਾਬ ਪੁਲਿਸ ਵਿੱਚ ਸੀਨੀਅਰ ਕਾਂਸਟੇਬਲ ਵਜੋਂ ਤਾਇਨਾਤ ਸੀ।

ਇਹ ਵੀ ਪੜ੍ਹੋ: Jalandhar News: ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਹਰਕਰ ਵਿਚ ਪੁਲਿਸ, 7 ਗੈਰ-ਕਾਨੂੰਨੀ ਹੁੱਕਾ ਬਾਰਾਂ 'ਤੇ ਮਾਰਿਆ ਛਾਪਾ  

ਜਾਣਕਾਰੀ ਅਨੁਸਾਰ  ਸੂਚਨਾ ਦੇ ਆਧਾਰ 'ਤੇ CIA ਸਟਾਫ ਰੇਡ ਮਾਰਨ ਪਹੁੰਚੀ ਸੀ। ਇਸ ਦੌਰਾਨ ਪੁਲਿਸ ਮੁਲਾਜ਼ਮ ਉੱਤੇ ਗੋਲੀ ਚਲਾਈ ਗਈ। ਪੁਲਿਸ ਮੁਲਾਜ਼ਮ ਅੰਮ੍ਰਿਤਪਾਲ ਸਿੰਘ ਫਾਇਰਿੰਗ ਦੌਰਾਨ ਜ਼ਖ਼ਮੀ ਹੋ ਗਿਆ। ਉਸ ਨੂੰ ਇਲਾਜ ਲਈ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਸੀ, ਜਿੱਥੇ ਉਸ ਦੀ ਮੌਤ ਹੋ ਗਈ। ਮੁਕੇਰੀਆਂ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ: Harjinder Singh Dhami: ਬਰਗਾੜੀ ਬੇਅਦਬੀ ਮਾਮਲੇ ’ਚ ਡੇਰਾ ਸਿਰਸਾ ਮੁਖੀ ਤੇ ਹਨੀਪ੍ਰੀਤ ਨੂੰ ਗ੍ਰਿਫ਼ਤਾਰ ਕਰੇ ਪੰਜਾਬ ਸਰਕਾਰ-ਐਡਵੋਕੇਟ ਧਾਮੀ

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more news apart from 'The CIA staff Firing Mukerian News' stay tuned to Rozana Spokesman)

Tags: spokesmantv

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਭੀਖ ਮੰਗਣ ਵਾਲੇ ਨਿਆਣਿਆਂ ਤੇ ਉਨ੍ਹਾਂ ਦੇ ਮਾਪਿਆਂ ਦਾ ਰੈਸਕਿਊ, ਪੂਰੇ ਪੰਜਾਬ 'ਚ ਭਿਖਾਰੀਆਂ ਦੇ ਕੀਤੇ ਜਾਣਗੇ DNA ਟੈਸਟ

17 Jul 2025 7:49 PM

ਕਿਸਾਨ ਲੈਣਗੇ ਸਿਆਸਤਦਾਨਾਂ ਦੀ ਕਲਾਸ, ਸੱਦ ਲਈ ਸਭ ਤੋਂ ਵੱਡੀ ਬੈਠਕ, ਜ਼ਮੀਨ ਦੀ ਸਰਕਾਰੀ ਖ਼ਰੀਦ ਖ਼ਿਲਾਫ਼ ਲਾਮੰਬਦੀ

17 Jul 2025 7:47 PM

'Punjab 'ਚ ਚਿੱਟਾ ਲਿਆਉਣ ਵਾਲੇ ਹੀ ਅਕਾਲੀ ਨੇ' ਅਕਾਲ ਤਖ਼ਤ ਸਾਹਿਬ 'ਤੇ Sukhbir ਨੇ ਕਿਉਂ ਕਬੂਲੀ ਸੀ ਬੇਅਦਬੀ ਦੀ ਗੱਲ ?

17 Jul 2025 5:24 PM

'Raid 'ਚ Bikram Majithia ਦੀਆਂ ਕਈ ਬੇਨਾਮੀ ਜਾਇਦਾਦਾਂ ਮਿਲੀਆਂ' Advocate ਵੱਲੋਂ ਵੱਡੇ ਖ਼ੁਲਾਸੇ | Akali Dal

17 Jul 2025 5:23 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 15/07/2025

16 Jul 2025 4:25 PM
Advertisement