Shri Darbar Sahib News : ਸ੍ਰੀ ਦਰਬਾਰ ਸਾਹਿਬ ’ਚ ਸੋਨੇ ਦੀ ਧੁਆਈ ਦੀ ਕਾਰ ਸੇਵਾ ਹੋਈ ਸ਼ੁਰੂ
Published : Mar 17, 2025, 12:11 pm IST
Updated : Mar 17, 2025, 12:19 pm IST
SHARE ARTICLE
Gold washing Car Sewa begins at Sri Darbar Sahib Latest News in Punjabi
Gold washing Car Sewa begins at Sri Darbar Sahib Latest News in Punjabi

Shri Darbar Sahib News : ਯੂ.ਕੇ. ਦੀਆਂ ਸੰਗਤਾਂ ਵਲੋਂ ਪ੍ਰਬੰਧਕਾਂ ਦੇ ਸਹਿਯੋਗ ਨਾਲ ਜੈਕਾਰਿਆਂ ਦੀ ਗੂੰਜ ਵਿਚ ਸ਼ੁਰੂ ਕੀਤੀ ਸੇਵਾ

Gold washing Car Sewa begins at Sri Darbar Sahib Latest News in Punjabi  : ਅੰਮ੍ਰਿਤਸਰ ਵਿਖੇ ਸ੍ਰੀ ਦਰਬਾਰ ਸਾਹਿਬ ਵਿਖੇ ਲੱਗੇ ਸੋਨੇ ਦੇ ਪੱਤਰਿਆਂ ਦੀ ਧਵਾਈ ਦੀ ਕਾਰ ਸੇਵਾ ਅੱਜ ਯੂ.ਕੇ. ਦੀਆਂ ਸੰਗਤਾਂ ਵਲੋਂ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਦੇ ਸਹਿਯੋਗ ਨਾਲ ਜੈਕਾਰਿਆਂ ਦੀ ਗੂੰਜ ਵਿਚ ਸ਼ੁਰੂ ਕੀਤੀ ਗਈ। ਇਹ ਕਾਰ ਸੇਵਾ ਬਾਬਾ ਮਹਿੰਦਰ ਸਿੰਘ ਯੂ.ਕੇ. ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਕਰਵਾਈ ਜਾ ਰਹੀ ਹੈ। ਇਸ ਮੌਕੇ ਸਿੰਘ ਸਾਹਿਬਾਨ ਸਮੇਤ ਸ਼੍ਰੋਮਣੀ ਕਮੇਟੀ ਤੇ ਸ੍ਰੀ ਦਰਬਾਰ ਸਾਹਿਬ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement