ਪੰਜਾਬ ਪੱਛੜੀਆਂ ਸ਼੍ਰੇਣੀਆਂ ਭੌਂ ਵਿਕਾਸ ਤੇ ਵਿੱਤ ਕਾਰਪੋਰੇਸ਼ਨ ਦੇ ਮੈਂਬਰਾਂ ਦੀ ਚੋਣ ਪ੍ਰਕਿਰਿਆ ਮੁਕੰਮਲ
Published : Apr 17, 2019, 5:10 pm IST
Updated : Apr 17, 2019, 5:10 pm IST
SHARE ARTICLE
Punjab Backward Classes Land Development And Finance Corporation
Punjab Backward Classes Land Development And Finance Corporation

ਰਵਿੰਦਰ ਕੁਮਾਰ ਬੈਕਫਿੰਕੋ ਦੇ ਨਵੇਂ ਪ੍ਰਧਾਨ ਵਜੋਂ ਨਿਯੁਕਤ

ਚੰਡੀਗੜ੍ਹ (ਨੀਲ ਭਲਿੰਦਰ ਸਿੰਘ): ਪੰਜਾਬ ਪੱਛੜੀਆਂ ਸ਼੍ਰੇਣੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਕਫਿੰਕੋ) ਦੇ ਅਹੁਦੇਦਾਰਾਂ/ਮੈਂਬਰਾਂ ਦੀ ਚੋਣ ਲਈ ਅਧਿਕਾਰੀਆਂ/ਕਰਮਚਾਰੀਆਂ ਦੀ ਯੂਨੀਅਨ ਦੀ ਮੀਟਿੰਗ ਹੋਈ, ਜਿਸ ਵਿਚ ਸਰਬਸੰਮਤੀ ਨਾਲ ਬੈਕਫਿੰਕੋ ਇਮਪਲਾਇਜ਼ ਯੂਨੀਅਨ ਦੇ ਪ੍ਰਧਾਨ ਵਜੋਂ ਸ਼੍ਰੀ ਰਵਿੰਦਰ ਕੁਮਾਰ ਦੀ ਚੋਣ ਕੀਤੀ ਗਈ ਹੈ।

Press NotePress Note

ਮੀਤ ਪ੍ਰਧਾਨ ਦੇ ਤੌਰ ’ਤੇ ਸ਼੍ਰੀ ਸਤਵਿੰਦਰ ਸਿੰਘ, ਜਨਰਲ ਸਕੱਤਰ ਵਜੋਂ ਸ਼੍ਰੀ ਸੁਖਵਿੰਦਰ ਸਿੰਘ, ਸੰਯੁਕਤ ਸਕੱਤਰ ਵਜੋਂ ਸ਼੍ਰੀਮਤੀ ਕਮਲਪ੍ਰੀਤ ਕੌਰ ਅਤੇ ਕੈਸ਼ੀਅਰ ਵਜੋਂ ਸ਼੍ਰੀ ਪ੍ਰਿਤਪਾਲ ਸਿੰਘ ਦੀ ਚੋਣ ਕੀਤੀ ਗਈ ਹੈ। ਦੱਸ ਦਈਏ ਕਿ ਯੂਨੀਅਨ ਦੇ ਪੁਰਾਣੇ ਅਹੁਦੇਦਾਰਾਂ/ਮੈਂਬਰਾਂ ਦੀ ਰਿਟਾਇਰਮੈਂਟ ਹੋਣ ਕਰਕੇ ਇਸ ਦਾ ਪੁਨਰਗਠਨ ਕਰਨ ਲਈ ਨਵੇਂ ਅਹੁਦੇਦਾਰਾਂ/ਮੈਂਬਰਾਂ ਦੀ ਚੋਣ ਕੀਤੀ ਗਈ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM
Advertisement