ਗੈਸ ਸਿਲੰਡਰਾਂ ਦਾ ਹੋਕਾ ਦੇਣਾ ਪਿਆ ਮਹਿੰਗਾ, ਮਾਮਲਾ ਦਰਜ
Published : Apr 17, 2020, 10:13 am IST
Updated : Apr 17, 2020, 10:13 am IST
SHARE ARTICLE
File photo
File photo

ਜ਼ਿਲ੍ਹੇ ਦੇ ਥਾਣਾ ਨੰਦਗੜ੍ਹ ਅਧੀਨ ਪਿੰਡ ਰਾਏਕੇ ਕਲਾਂ ਵਿਖੇ ਗੈਸ ਸਿਲੰਡਰਾਂ ਦਾ ਹੋਕਾ ਦੇਣਾ ਮਹਿੰਗਾ ਪੈ ਗਿਆ। ਪਿੰਡ ਦੇ ਸਰਪੰਚ ਨੇ ਪਿੰਡ ਦੇ ਹੀ ਇਕ ਵਿਅਕਤੀ

ਬਠਿੰਡਾ (ਦਿਹਾਤੀ), 16 ਅਪ੍ਰੈਲ (ਲੁਭਾਸ਼ ਸਿੰਗਲਾ/ਗੁਰਪ੍ਰੀਤ ਸਿੰਘ): ਜ਼ਿਲ੍ਹੇ ਦੇ ਥਾਣਾ ਨੰਦਗੜ੍ਹ ਅਧੀਨ ਪਿੰਡ ਰਾਏਕੇ ਕਲਾਂ ਵਿਖੇ ਗੈਸ ਸਿਲੰਡਰਾਂ ਦਾ ਹੋਕਾ ਦੇਣਾ ਮਹਿੰਗਾ ਪੈ ਗਿਆ। ਪਿੰਡ ਦੇ ਸਰਪੰਚ ਨੇ ਪਿੰਡ ਦੇ ਹੀ ਇਕ ਵਿਅਕਤੀ ਸਮੇਤ ਵੱਡੀ ਗਿਣਤੀ 'ਚ ਅਣਪਛਾਤਿਆਂ ਵਿਰੁਧ ਮਾਮਲਾ ਦਰਜ ਕਰਵਾ ਦਿਤਾ ਹੈ। ਪੁਲਿਸ ਰੀਪੋਰਟ ਤੋਂ ਮਿਲੀ ਜਾਣਕਾਰੀ ਅਨੁਸਾਰ ਸਰਪੰਚ ਸਤਨਾਮ ਸਿੰਘ ਵਾਸੀ ਰਾਏਕੇ ਕਲਾਂ ਨੇ ਪੁਲਿਸ ਕੋਲ ਬਿਆਨ ਦਰਜ ਕਰਵਾਏ ਹਨ ਕਿ ਪਿੰਡ ਅੰਦਰ ਗੈਸ ਏਜੰਸੀ ਦੀ ਸਿਲੰਡਰਾਂ ਵਾਲੀ ਗੱਡੀ ਆਈ ਸੀ ਅਤੇ ਪਿੰਡ ਦੇ ਵਿਅਕਤੀ ਨੇ ਗੁਰੂ ਘਰ ਤੋਂ ਗੈਸ ਲੈਣ ਦੇ ਚਾਹਵਾਨ ਵਿਅਕਤੀਆਂ ਲਈ ਹੋਕਾ ਦੇ ਕੇ ਇਕੱਠ ਕਰ ਲਿਆ ਜਿਥੇ ਦੋ ਦਰਜਨ ਦੇ ਕਰੀਬ ਲੋਕ ਇਕੱਠੇ ਹੋ ਗਏ। ਕਰਫ਼ਿਊ ਦੀ ਉਲੰਘਣਾ ਕਰਨ 'ਤੇ ਪੁਲਿਸ ਨੇ ਸਰਪੰਚ ਦੇ ਬਿਆਨਾਂ 'ਤੇ ਕੁਲਵਿੰਦਰ ਸਿੰਘ ਵਾਸੀ ਰਾਏਕੇ ਕਲਾਂ ਸਣੇ 20/25 ਨਾਮਲੂਮ ਵਿਅਕਤੀਆਂ ਵਿਰੁਧ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿਤੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM
Advertisement