ਨਵਜੋਤ ਸਿੱਧੂ ਨੇ ਬੇਅਦਬੀ ਅਤੇ ਬਹਿਬਲ ਕਲਾਂ ਕੇਸਾਂ ਨੂੰ ਲੈ ਕੇ ਟਵੀਟ ਕਰ ਸਰਕਾਰ ਨੂੰ ਪੁੱਛੇ ਸਵਾਲ
Published : Apr 17, 2021, 4:19 pm IST
Updated : Apr 17, 2021, 4:19 pm IST
SHARE ARTICLE
Navjot singh sidhu
Navjot singh sidhu

ਪੰਜਾਬ ਸਰਕਾਰ ਇਨ੍ਹਾਂ ਦੋਵਾਂ ਮਸਲਿਆਂ ਨੂੰ ਕਿਸੇ ਤਣ ਪੱਤਣ ਲਾਉਣ ਵਿੱਚ ਬੁਰੀ ਤਰ੍ਹਾਂ ਨਾਕਾਮ ਸਾਬਤ ਹੋਈ ਹੈ।

ਚੰਡੀਗੜ੍ਹ: ਸੀਨੀਅਰ ਕਾਂਗਰਸੀ ਆਗੂ ਨਵਜੋਤ ਸਿੱਧੂ ਨੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਬਹਿਬਲ ਕਲਾਂ ਤੇ ਕੋਟਕਪੂਰਾ ਫਾਇਰਿੰਗ ਕੇਸਾਂ ਸਮੇਤ ਨਸ਼ਾ ਤਸਕਰੀ ਦੇ ਮਾਮਲਿਆਂ ਵਿਚ ਢਿੱਲੀ ਕਾਰਗੁਜ਼ਾਰੀ ਨੂੰ ਲੈ ਕੇ ਆਪਣੀ ਹੀ ਸਰਕਾਰ ਨੂੰ ਘੇਰਾ ਪਾ ਲਿਆ ਹੈ। ਇਸ ਤੋਂ ਬਾਅਦ ਸਿੱਧੂ ਨੇ ਕਿਹਾ ਕਿ ਪੰਜਾਬ ਦੀ ਸੱਤਾ ਵਿੱਚ ਕਾਂਗਰਸ ਦੀ ਵਾਪਸੀ ਲਈ ਇਹ ਦੋਵੇਂ ਮੁੱਦੇ ਕਾਫ਼ੀ ਅਹਿਮ ਸਨ ਪਰ ਪੰਜਾਬ ਸਰਕਾਰ ਇਨ੍ਹਾਂ ਦੋਵਾਂ ਮਸਲਿਆਂ ਨੂੰ ਕਿਸੇ ਤਣ ਪੱਤਣ ਲਾਉਣ ਵਿੱਚ ਬੁਰੀ ਤਰ੍ਹਾਂ ਨਾਕਾਮ ਸਾਬਤ ਹੋਈ ਹੈ।

Navjot Singh Sidhu

Navjot Singh Sidhu

ਇਸ ਵਿਚਾਲੇ ਸੀਨੀਅਰ ਕਾਂਗਰਸੀ ਆਗੂ ਨਵਜੋਤ ਸਿੱਧੂ ਨੇ ਟਵੀਟ ਕਰ ਇਕ ਵੀਡੀਓ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਟਵੀਟ ਕਰ ਲਿਖਿਆ ਹੈ,' ਹਾਈ ਕੋਰਟ ਜੱਜ ਦੀ ਅਗਵਾਈ ਵਾਲੇ ਜਾਂਚ ਕਮਿਸ਼ਨ ਨੇ ਗੰਭੀਰ ਜ਼ੁਰਮ ਸਾਬਤ ਕਰਨ ਲਈ ਸਬੂਤ ਪੇਸ਼ ਕਰ ਦਿੱਤੇ ਹਨ ਤੇ ਗੁਨਾਹਗਾਰਾਂ ਦੇ ਨਾਮ ਵੀ ਦੱਸੇ I  ਲੋਕਾਂ ਨੇ ਗੁਹਾਰ ਲਗਾਈ.. ਵਿਧਾਨ ਸਭਾ ਨੇ ਮੰਗ ਕੀਤੀ, ਮੈਂ ਵੀ ਝੋਲੀ ਅੱਡੀ... ... ਪਰ ਫਿਰ ਵੀ... ਰਿਪੋਰਟ ਤੋਂ ਬਾਅਦ ਦਰਜ ਐਫ.ਆਈ.ਆਰ 'ਚ ਕੋਈ ਨਾਮ ਨਹੀਂ ਪਾਇਆ ਗਿਆ, ਕਿਉਂ ? ਕਿਸ ਨੇ ਇਸ ਕੇਸ ਦਾ ਲੱਕ ਭੰਨ੍ਹਿਆ ?

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement