ਮੌਸਮ ਦਾ ਮਿਜ਼ਾਜ: ਹੋ ਸਕਦੀ ਹੈ ਭਾਰੀ ਬਾਰਸ਼, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ!
Published : Apr 17, 2021, 12:57 pm IST
Updated : Apr 17, 2021, 1:16 pm IST
SHARE ARTICLE
Rain
Rain

ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ

ਲੁਧਿਆਣਾ: ਮੌਸਮ ਵਿਭਾਗ ਨੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਧੂੜ ਝੱਖੜ ਦੇ ਨਾਲ ਮੀਂਹ ਪੈਣ ਦਾ ਅਲਰਟ ਜਾਰੀ ਕੀਤਾ ਹੈ। ਪਿਛਲੇ ਕਈ ਦਿਨਾਂ ਤੋਂ ਪੈ ਰਹੀ ਗਰਮੀ ਨੇ ਜੂਨ ਮਹੀਨੇ ਨੂੰ ਯਾਦ ਕਰਾਉਣਾ ਸ਼ੁਰੂ ਕਰ ਦਿੱਤਾ ਸੀ, ਪਰ ਸ਼ੁੱਕਰਵਾਰ ਨੂੰ ਬਦਲੇ ਮੌਸਮ ਨੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿੱਤੀ।

RainRain

 ਦਿਨ ਦੀ ਸ਼ੁਰੂਆਤ ਹਲਕੀ ਧੁੱਪ ਨਾਲ ਹੋਈ ਜਿਉਂ-ਜਿਉਂ ਦਿਨ ਵਧਦਾ ਗਿਆ, ਬੱਦਲਾਂ ਨੇ ਅਸਮਾਨ ਦੇ ਚੱਕਰ ਲਗਾਉਣੇ ਸ਼ੁਰੂ ਕਰ ਦਿੱਤੇ ਅਤੇ ਠੰਡੀਆਂ ਹਵਾਵਾਂ  ਚੱਲਣੀਆਂ ਸ਼ੁਰੂ ਹੋ ਗਈਆਂ।

RainRain

ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ। ਹਾਲਾਂਕਿ ਅਧਿਕਤਮ ਤਾਪਮਾਨ ਪਹਿਲਾਂ ਨਾਲੋਂ ਵੱਧ ਸੀ, ਨਿਊਨਤਮ ਤਾਪਮਾਨ ਵਿਚ 3 ਡਿਗਰੀ ਸੈਲਸੀਅਸ ਦੀ ਗਿਰਾਵਟ ਆਈ। ਮੌਸਮ ਵਿਭਾਗ ਦੇ ਅਨੁਸਾਰ, ਇਹ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਹੋ ਰਿਹਾ ਹੈ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement