ਫ਼ਾਜ਼ਿਲਕਾ : BSF ਦੀ ਕਾਰਵਾਈ, ਭਾਰਤ-ਪਾਕ ਸਰਹੱਦ ’ਤੇ ਖੇਤਾਂ ’ਚੋਂ ਹੈਰੋਇਨ ਦੇ 2 ਪੈਕਟ ਕੀਤੇ ਬਰਾਮਦ
Published : Apr 17, 2023, 11:18 am IST
Updated : Apr 17, 2023, 6:25 pm IST
SHARE ARTICLE
photo
photo

ਪੈਕਟਾਂ ਨਾਲ ਹੁੱਕ ਲੱਗਿਆ ਬੈਗ ਵੀ ਬਰਾਮਦ ਹੋਇਆ

 

ਫਾਜ਼ਿਲਕਾ  -ਸੀਮਾ ਸੁਰੱਖਿਆ ਬਲ ਦੇ ਜਵਾਨਾਂ ਵੱਲੋਂ ਮਿਲੀ ਸੂਚਨਾ ਦੇ ਅਧਾਰ ’ਤੇ ਅੰਤਰਰਾਸ਼ਟਰੀ ਸੀਮਾ ’ਤੇ ਜ਼ਿਲ੍ਹੇ ਦੇ ਪਿੰਡ ਚੱਕ ਬਜੀਦਾ ਦੇ ਖੇਤਾਂ ਵਿੱਚੋਂ ਹੈਰੋਇਨ ਬਰਾਮਦ ਕੀਤੇ ਜਾਣ ਦੀ ਸੂਚਨਾ ਪ੍ਰਾਪਤ ਹੋਈ ਹੈ। 

ਇਸ ਸਬੰਧੀ ਵਧੇਰੇ ਜਾਣਕਾਰੀ ਅਨੁਸਾਰ ਅੰਤਰਰਾਸ਼ਟਰੀ ਸਰਹੱਦ ਦੇ ਨਜਦੀਕੀ ਖੇਤ ਵਿੱਚੋਂ 2 ਕਿਲੋਗ੍ਰਾਮ ਹੈਰੋਇਨ ਬਰਾਮਦ ਹੋਈ ਜੋ 2 ਪੈਕਟਾਂ ਵਿੱਚ ਸੀ । ਇਹਨਾਂ ਪੈਕਟਾਂ ਨਾਲ ਹੁੱਕ ਲੱਗਿਆ ਬੈਗ ਵੀ ਬਰਾਮਦ ਹੋਇਆ। ਸਰਚ ਆਪ੍ਰੇਸ਼ਨ ਜਾਰੀ ਹੈ।
 

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement