ਖ਼ਬਰਾਂ |

ਤਾਜ਼ਾ |

Road Accident News : ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇਅ 'ਤੇ ਵਾਪਿਰਆ ਹਾਦਸਾ ਤੇਜ਼ ਰਫ਼ਤਾਰ ਕਾਰ ਖੱਡ 'ਚ ਡਿੱਗੀ

By : BALJINDERK

Published : Apr 17, 2024, 3:42 pm IST
Updated : Apr 17, 2024, 3:42 pm IST
SHARE ARTICLE
 ਕਾਰ ਖੱਡ ’ਚ ਡਿੱਗੀ ਹੋਈ
ਕਾਰ ਖੱਡ ’ਚ ਡਿੱਗੀ ਹੋਈ

Road Accident News : ਹਾਦਸੇ ਦੌਰਾਨ ਡਰਾਈਵਰ ਦੀ ਹਾਲਤ ਨਾਜ਼ੁਕ ਬਣੀ ਹੋਈ

Road Accident News :ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇ 'ਤੇ ਸਥਿਤ ਪਿੰਡ ਮੰਡਵਾਲਾ ਨੇੜੇ ਬੁੱਧਵਾਰ ਸਵੇਰੇ ਇੱਕ ਆਈ-20 ਕਾਰ ਨੈਸ਼ਨਲ ਹਾਈਵੇਅ ਤੋਂ ਹੇਠਾਂ ਡਿੱਗ ਗਈ ਅਤੇ ਤੇਜ਼ ਰਫ਼ਤਾਰ ਹੋਣ ਕਾਰਨ ਪਲਟ ਗਈ। ਹਾਦਸੇ ਵਿਚ  ਡਰਾਈਵਰ ਗੰਭੀਰ ਜ਼ਖ਼ਮੀ ਹੋ ਗਿਆ। ਜਿਸ ਨੂੰ ਇਲਾਜ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ ਵਿਖੇ ਦਾਖ਼ਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

ਇਹ ਵੀ ਪੜੋ:Ludhiana News: ਲੁਧਿਆਣਾ ’ਚ ਸਰਕਾਰੀ ਬੱਸ ਦੀਆਂ ਹੋਈਆਂ ਬ੍ਰੇਕਾਂ ਫੇਲ੍ਹ, ਲੋਕਾਂ ਨੂੰ ਪਈਆਂ ਭਾਜੜਾਂ 

ਜ਼ਖ਼ਮੀ ਦੀ ਪਛਾਣ ਜੱਸਾ ਸਿੰਘ ਵਾਸੀ ਪਿੰਡ ਮੱਲੇਸ਼ਾਹ ਜੀਰਾ ਫ਼ਿਰੋਜ਼ਪੁਰ ਵਜੋਂ ਹੋਈ ਹੈ। ਚਸ਼ਮਦੀਦਾਂ ਮੁਤਾਬਕ ਹਾਦਸਾ ਵਾਪਰਨ ਸਮੇਂ ਕਾਰ ਦੀ ਰਫ਼ਤਾਰ ਕਾਫ਼ੀ ਜ਼ਿਆਦਾ ਸੀ। ਜਿਸ ਕਾਰਨ ਕਾਰ ਬੇਕਾਬੂ ਹੋ ਕੇ ਹਾਈਵੇਅ 'ਤੇ ਜਾ ਡਿੱਗੀ।

ਇਹ ਵੀ ਪੜੋ:Breast cancer News : ਛਾਤੀ ਦੇ ਕੈਂਸਰ ਨਾਲ ਹਰ ਸਾਲ 10 ਲੱਖ ਔਰਤਾਂ ਦੀ ਮੌਤ ਦਾ ਖਦਸ਼ਾ -ਲੈਂਸੇਟ ਕਮਿਸ਼ਨ 

ਇਸ ਦੌਰਾਨ ਲੋਕ ਮੌਕੇ 'ਤੇ ਪਹੁੰਚੇ  ਅਤੇ ਕਾਰ ਚਾਲਕ 24 ਸਾਲਾ ਜੱਸਾ ਸਿੰਘ ਨੇ ਉਸ ਨੂੰ ਬਾਹਰ ਕੱਢਿਆ ਅਤੇ ਉਸ ਸਮੇਂ ਉਸ ਦੇ ਮਾਮੂਲੀ ਸੱਟਾਂ ਲੱਗੀਆਂ ਸਨ। ਪਰ ਕੁਝ ਸਮੇਂ ਬਾਅਦ ਉਹ ਛਾਤੀ 'ਚ ਦਰਦ ਦੀ ਸ਼ਿਕਾਇਤ ਕਰਕੇ ਹੇਠਾਂ ਡਿੱਗ ਪਿਆ| ਮੌਕੇ 'ਤੇ ਪਹੁੰਚੀ ਐੱਸਐੱਸਐੱਫ ਟੀਮ ਅਤੇ ਸਥਾਨਕ ਪੁਲਿਸ ਵੱਲੋਂ ਉਸ ਨੂੰ ਇਲਾਜ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਫ਼ਰੀਦਕੋਟ ਵਿਖੇ ਦਾਖ਼ਲ ਕਰਵਾਇਆ ਗਿਆ।

ਇਹ ਵੀ ਪੜੋ:Lok Sabha Member benefits : ਲੋਕ ਸਭਾ ਮੈਂਬਰ ਬਣਨ ’ਤੇ ਰੁਤਬੇ ਦੇ ਨਾਲ ਨਾਲ ਮਿਲਦੇ ਕਈ ਫ਼ਾਇਦੇ 

(For more news apart from Amritsar-Bathinda National Highway speeding car fell into ravine News in Punjabi, stay tuned to Rozana Spokesman)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੰਜਾਬੀ, ਹਿੰਦੀ,ਰਾਜਸਥਾਨੀ ਚਾਹੇ ਮਰਾਠੀ,ਹਰ ਭਾਸ਼ਾ ਦੀ ਮਾਹਿਰ ਇਹ ਗਾਇਕ ! ਹਰੇਕ ਭਾਸ਼ਾ ਚ ਦਿੱਤੇ ਇੱਕ ਤੋ ਇੱਕ ਹਿੱਟ ਗੀਤ

16 May 2026 3:28 PM

ਹਾਲੇ ਹੋਰ ਵੀ ਵੱਧ ਸਕਦੀਆਂ ਤੇਲ ਦੀਆ ਕੀਮਤਾ 3 ਰੁਪਏ ਮੁੱਲ ਵਧਣ ਨਾਲ ਘਰਾ ਦਾ ਹਿੱਲਿਆ ਬਜਟ| Petrol Diesel Price Hike

15 May 2026 3:09 PM

Chandigarh Police ਨੇ ਕਿਸਾਨਾਂ 'ਤੇ ਚਲਾਈਆਂ ਪਾਣੀ ਦੀਆਂ ਬੁਛਾੜਾਂ, ਲੱਥ ਗਈਆਂ ਦਸਤਾਰਾਂ, ਮਾਹੌਲ ਤਣਾਅਪੂਰਨ | Clash

15 May 2026 3:08 PM

Canada 'ਚ ਗੋਲੀਬਾਰੀ ਤੇ ਜਬਰੀ ਵਸੂਲੀ ਦੇ ਦੋਸ਼ਾਂ 'ਚ ਦੋ ਪੰਜਾਬੀ ਗ੍ਰਿਫ਼ਤਾਰ, ਪਿਛਲੇ ਹਫ਼ਤੇ 7 ਪੰਜਾਬੀਆਂ ਨੂੰ ਕੀਤਾ...

14 May 2026 2:52 PM

Iran ਜੰਗ ਵਿਚਾਲੇ Donald Trump ਦਾ China ਦੌਰਾ, ਭਾਰਤ ਆ ਰਹੇ ਨੇ ਇਰਾਨੀ ਵਿਦੇਸ਼ ਮੰਤਰੀ

14 May 2026 2:51 PM
Advertisement