UPSC Results: ਨਾਇਬ ਤਹਿਸੀਲਦਾਰ ਗੌਰਵ ਉੱਪਲ ਨੇ ਪਾਸ ਕੀਤੀ UPSC ਪ੍ਰੀਖਿਆ; ਹਾਸਲ ਕੀਤਾ 174 ਵਾਂ ਰੈਂਕ
Published : Apr 17, 2024, 8:51 pm IST
Updated : Apr 17, 2024, 8:51 pm IST
SHARE ARTICLE
Naib Tehsildar Gaurav Uppal passed UPSC exam with 174th rank
Naib Tehsildar Gaurav Uppal passed UPSC exam with 174th rank

ਤੀਜੀ ਕੋਸ਼ਿਸ਼ ਵਿਚ ਮਿਲੀ ਸਫਲਤਾ

UPSC Results: ਬੀਤੇ ਦਿਨ ਐਲਾਨੇ ਗਏ ਯੂਪੀਐਸਸੀ ਦੇ ਨਤੀਜਿਆਂ ਵਿਚ ਵੱਖ-ਵੱਖ ਰੈਂਕ ਹਾਸਲ ਕਰਨ ਵਾਲੇ ਪ੍ਰੀਖਿਆਰਥੀਆਂ ਵਿਚ ਖੁਸ਼ੀ ਦਾ ਮਾਹੌਲ ਹੈ। ਇਸ ਦੌਰਾਨ ਬਾਬਾ ਬਕਾਲਾ ਸਾਹਿਬ ਤੋਂ ਨਾਇਬ ਤਹਿਸੀਲਦਾਰ ਗੌਰਵ ਉੱਪਲ ਨੇ 174ਵਾਂ ਰੈਂਕ ਹਾਸਲ ਕਰਦਿਆਂ ਸਿਵਲ ਸੇਵਾ ਪ੍ਰੀਖਿਆ ਪਾਸ ਕੀਤੀ ਹੈ।

ਮੀਡੀਆ ਨਾਲ ਗੱਲਬਾਤ ਦੌਰਾਨ ਗੋਰਵ ਉੱਪਲ ਨੇ ਦਸਿਆ ਕਿ ਉਨ੍ਹਾਂ ਨੇ ਇਸ ਤੋਂ ਪਹਿਲਾਂ ਵੀ ਦੋ ਵਾਰ ਇਹ ਪ੍ਰੀਖਿਆ ਦਿਤੀ ਸੀ, ਤੀਜੀ ਕੋਸ਼ਿਸ਼ ਵਿਚ ਉਨ੍ਹਾਂ ਨੂੰ ਇਹ ਸਫਲਤਾ ਹਾਸਲ ਹੋਈ ਹੈ।  ਉਨ੍ਹਾਂ ਦਸਿਆ ਕਿ ਪ੍ਰਮਾਤਮਾ ਦੀ ਅਪਾਰ ਬਖਸ਼ਿਸ਼ ਅਤੇ ਮਾਤਾ-ਪਿਤਾ ਤੇ ਸਾਥੀਆਂ ਦੇ ਸਹਿਯੋਗ ਸਦਕਾ ਉਹ ਇਸ ਮੁਕਾਮ ਉਤੇ ਪਹੁੰਚੇ ਹਨ। ਉਨ੍ਹਾਂ ਦਸਿਆ ਕਿ ਇਹ ਸਫਰ ਬਹੁਤ ਚੁਣੌਤੀਆਂ ਭਰਿਆ ਰਿਹਾ ਪਰ ਅੱਜ ਸਫਲਤਾ ਮਿਲਦੀ ਦੇਖ ਕੇ ਬਹੁਤ ਖੁਸ਼ੀ ਹੋ ਰਹੀ ਹੈ।

ਨੌਜਵਾਨਾਂ ਨੂੰ ਸੁਨੇਹਾ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਉਹ ਖੇਡਾਂ ਅਤੇ ਪੜ੍ਹਾਈ ਵੱਲ ਵਿਸ਼ੇਸ਼  ਧਿਆਨ ਦੇਣ ਅਤੇ ਮਿਹਨਤ ਇਕ ਦਿਨ ਜਰੂਰ ਰੰਗ ਲਿਆਉਂਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਸਿਵਲ ਸੇਵਾਵਾਂ ਵਿਚ ਅੱਗੇ ਆਉਣਾ ਚਾਹੀਦਾ ਹੈ ਅਤੇ ਅਸਫਲਤਾਵਾਂ ਤੋਂ ਘਬਰਾਉਣਾ ਨਹੀਂ ਚਾਹੀਦਾ।

(For more Punjabi news apart from Naib Tehsildar Gaurav Uppal passed UPSC exam with 174th rank, stay tuned to Rozana Spokesman)

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement