Punjab News : ਭਾਜਪਾ ਪੰਜਾਬ 'ਚ 2027 ਦੀਆਂ ਚੋਣਾਂ ਇਕੱਲੇ ਲੜੇਗੀ- ਇਕਬਾਲ ਸਿੰਘ ਚੰਨੀ

By : BALJINDERK

Published : Apr 17, 2025, 2:12 pm IST
Updated : Apr 17, 2025, 2:12 pm IST
SHARE ARTICLE
ਇਕਬਾਲ ਸਿੰਘ ਚੰਨੀ
ਇਕਬਾਲ ਸਿੰਘ ਚੰਨੀ

Punjab News : ਭਾਜਪਾ ਹਾਈਕਮਾਨ ਨੇ ਇਕੱਲੇ ਚੋਣ ਲੜਨ ਦਾ ਲਿਆ ਫ਼ੈਸਲਾ

Punjab News in Punjabi: ਹੁਣ ਪੰਜਾਬ ਵਿਚ ਅਕਾਲੀ ਦਲ ਅਤੇ ਭਾਜਪਾ ਵਿਚਕਾਰ ਗੱਠਜੋੜ ਦੀਆ ਸੰਭਾਵਨਾਵਾਂ ਮੱਧਮ ਪੈ ਗਈਆਂ ਹਨ।  ਹੁਣ ਇਹ ਨਹੁੰ-ਮਾਸ ਦਾ ਰਿਸ਼ਤਾ ਪੰਜਾਬ ਦੀ ਸਿਆਸਤ ਵਿਚ ਨਹੀਂ ਦਿਖਾਈ ਦੇਵੇਗਾ। ਭਾਵੇਂ ਕਈ ਵਾਰ ਦੋਹਾਂ ਪਾਰਟੀਆਂ ਦੇ ਆਗੂ ਇਹ ਬਿਆਨਬਾਜ਼ੀ ਕਰ ਚੁੱਕੇ ਹਨ ਕਿ ਉਹ ਹੁਣ ਇੱਕ  ਦੂਜੇ ਦੇ ਨੇੜੇ ਨਹੀਂ ਆਉਣਗੇ। ਪਰ ਤਾਜ਼ਾ ਬਿਆਨ ਭਾਜਪਾ ਆਗੂ ਇਕਬਾਲ ਸਿੰਘ ਚੰਨੀ ਦਾ ਸਾਹਮਣੇ ਆਇਆ ਹੈ ਜਿਸ ਵਿਚ ਉਹ ਸਾਫ਼ ਕਹਿ ਰਹੇ ਹਨ ਅਕਾਲੀ ਭਾਜਪਾ ਗੱਠਜੋੜ ਅਤੀਤ ਦਾ ਹਿੱਸਾ ਬਣ ਚੁੱਕਾ ਹੈ।  

ਭਾਜਪਾ ਆਗੂ ਇਕਬਾਲ ਸਿੰਘ ਚੰਨੀ ਨੇ ਵੱਡਾ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਕਿ 'ਭਾਜਪਾ ਪੰਜਾਬ 'ਚ 2027 ਦੀਆਂ ਚੋਣਾਂ ਇਕੱਲੇ ਲੜੇਗੀ।’ ਇਕਬਾਲ ਚੰਨੀ ਨੇ ਕਿਹਾ ਕਿ ਸਾਡੀ ਪਾਰਟੀ ਨੇ ਸਾਫ਼ ਕਿਹਾ ਹੋਇਆ ਹੈ ' ਅਸੀਂ ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਨਹੀਂ ਕਰਾਂਗੇ। ’ ਬੀਜੇਪੀ ਆਪਣੇ ਤੌਰ ’ਤੇ ਸਰਕਾਰ ਬਣਾਏਗੀ।  ਸਾਡੀ ਪੂਰੀ ਹਾਈਕਮਾਂਡ ਨੇ ਫ਼ੈਸਲਾ ਲਿਆ ਹੈ ਕਿ 'ਭਾਜਪਾ ਆਪਣੇ ਦਮ 'ਤੇ ਪੰਜਾਬ 'ਚ ਸਰਕਾਰ ਬਣਾਏਗੀ'। ਸਾਨੂੰ ਕਿਸੇ ਭਾਗੇਦਾਰੀ ਦੀ ਲੋੜ ਹੀ ਨਹੀਂ ਪੈਣੀ।  

(For more news apart from 'BJP will fight 2027 elections alone in Punjab' - Iqbal Singh Channi News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Traditional Archery : 'ਦੋ ਕਿਲੋਮੀਟਰ ਤੱਕ ਇਸ ਤੀਰ ਦੀ ਮਾਰ, ਤੀਰ ਚਲਾਉਣ ਲਈ ਕਰਦੇ ਹਾਂ ਅਭਿਆਸ'

29 Dec 2025 3:02 PM

ਬੈਠੋ ਇੱਥੇ, ਬਿਠਾਓ ਇਨ੍ਹਾਂ ਨੂੰ ਗੱਡੀ 'ਚ ਬਿਠਾਓ, ਸ਼ਰੇਆਮ ਪੈੱਗ ਲਾਉਂਦਿਆਂ ਦੀ ਪੁਲਿਸ ਨੇ ਬਣਾਈ ਰੇਲ | Kharar Police

28 Dec 2025 2:12 PM

ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਤੋਂ ਬਾਅਦ ਜਥੇਦਾਰ ਕੁਲਦੀਪ ਗੜਗੱਜ ਨੇ ਸੁਣੋ ਕੀ ਲਏ ਵੱਡੇ ਫੈਸਲੇ? ਸੁਣੋ LIVE

28 Dec 2025 2:10 PM

Bibi Daler Kaur Khalsa : Bibi Daler Kaur ਦੇ ਮਾਮਲੇ 'ਚ Nihang Singh Harjit Rasulpur ਨੇ ਚੁੱਕੇ ਸਵਾਲ!

27 Dec 2025 3:08 PM

Operation Sindoor's 'Youngest Civil Warrior' ਫੌਜੀਆਂ ਦੀ ਸੇਵਾ ਕਰਨ ਵਾਲਾ ਬੱਚਾ

27 Dec 2025 3:07 PM
Advertisement