ਗੋਲੀਆਂ ਨਾਲ ਭੁੰਨੇ ਨੌਜਵਾਨ ਦੀ ਲਾਸ਼ ਮਿਲਣ ਨਾਲ ਫੈਲੀ ਸਨਸਨੀ 
Published : May 17, 2018, 5:13 pm IST
Updated : May 17, 2018, 5:13 pm IST
SHARE ARTICLE
Young Man Shot Brutally by Strangers
Young Man Shot Brutally by Strangers

ਡੇਰਾਬਸੀ ਤੋਂ ਸਮਗੌਲੀ ਜਾਣ ਵਾਲੀ ਸੜਕ ਉਤੇ ਅੱਜ ਸਵੇਰੇ 8 ਵਜੇ ਗੋਲੀਆਂ ਨਾਲ ਭੁੰਨੀ ਹੋਈ ਨੌਜਵਾਨ ਦੀ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ।

ਡੇਰਾਬਸੀ ਤੋਂ ਸਮਗੌਲੀ ਜਾਣ ਵਾਲੀ ਸੜਕ ਉਤੇ ਅੱਜ ਸਵੇਰੇ 8 ਵਜੇ ਗੋਲੀਆਂ ਨਾਲ ਭੁੰਨੀ ਹੋਈ ਨੌਜਵਾਨ ਦੀ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ। ਨੌਜਵਾਨ ਦੇ ਢਿੱਡ, ਸਿਰ, ਗਰਦਨ ਅਤੇ ਹੱਥ 'ਤੇ ਗੋਲੀਆਂ ਲੱਗੀਆਂ ਹੋਈਆਂ ਸਨ।

dead body founddead body found

ਮੌਕੇ ਦੇ ਹਾਲਾਤ ਵੇਖ ਕੇ ਪਤਾ ਲੱਗਿਆ ਕਿ ਨੌਜਵਾਨ ਦੇ ਹੱਥ ਬੰਨੇ ਹੋਏ ਸਨ ਅਤੇ ਕੁੱਝ ਘੰਟੇ ਪਹਿਲਾਂ ਹੀ ਇਸ ਨੌਜਵਾਨ ਨੂੰ ਗੋਲੀਆਂ ਮਾਰ ਕੇ ਮੌਤ ਦਿੱਤੀ ਗਈ ਸੀ। 

dead body founddead body found

ਡੇਰਾਬਸੀ ਕੋਲ ਮਿਲੀ ਲਾਸ਼ ਦੀ ਸ਼ਕਲ ਫੇਸਬੁਕ ਉਤੇ ਕੁੰਵਰ ਵਿਵੇਕ ਰਾਣਾ ਨਾਮਕ ਨੌਜਵਾਨ ਦੀ ਫੋਟੋ ਨਾਲ ਮਿਲਦੀ ਹੈ, ਜੋ ਸ਼ਾਮਲੀ ਦਾ ਰਹਿਣ ਵਾਲਾ ਹੈ। 

dead body founddead body found

ਦਸ ਦਈਏ ਕਿ ਇਸ ਮਾਮਲੇ ਨੂੰ ਕੁਝ ਦਿਨ ਪਹਿਲਾਂ ਪੰਚਕੂਲਾ ਜ਼ਿਲ੍ਹੇ ਦੇ ਬਰਵਾਲਾ 'ਚ ਹੋਈ ਭੂਪੇਸ ਰਾਣਾ ਨਾਮੀ ਨੌਜਵਾਨ ਦੀ ਹਤਿਆ ਨਾਲ ਜੋੜ ਕੇ ਵੇਖਿਆ ਜਾ ਰਿਹਾ ਹੈ, ਜਿਸ ਲਈ ਗੈਂਗਸਟਰ ਭੁਪੀ ਰਾਣਾ ਗੱਰੁਪ ਨੂੰ ਜ਼ਿੰਮੇਵਾਰ ਮੰਨਿਆ ਜਾ ਰਿਹਾ ਹੈ।

dead body founddead body found

ਮੌਕੇ 'ਤੇ ਪਹੁੰਚੀ ਹਰਿਆਣਾ ਪੁਲਿਸ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement