ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਐਲਾਨੇ ਜਾਣਗੇ 8ਵੀਂ ਤੇ 10ਵੀਂ ਜਮਾਤ ਦੇ ਨਤੀਜੇ
Published : May 17, 2021, 1:55 pm IST
Updated : May 17, 2021, 1:55 pm IST
SHARE ARTICLE
Punjab School Education Board will announce the results of 8th and 10th class today
Punjab School Education Board will announce the results of 8th and 10th class today

ਅੱਜ ਅਸੈੱਸਮੈਂਟ ਦੇ ਹਿਸਾਬ ਨਾਲ ਇਨ੍ਹਾਂ ਜਮਾਤਾਂ ਦੇ ਨਤੀਜਿਆਂ ਦਾ ਐਲਾਨ ਕੀਤਾ ਜਾਵੇਗਾ।

ਮੋਹਾਲੀ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 8ਵੀਂ ਅਤੇ 10ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ ਅੱਜ ਦੁਪਿਹਰ 2.30 ਵਜੇ ਤੱਕ ਕੀਤਾ ਜਾਵੇਗਾ। ਦੱਸਿਆ ਜਾ ਰਿਹਾ ਹੈ ਕਿ ਜੂਮ ਰਾਹੀਂ 8ਵੀਂ ਅਤੇ 10ਵੀਂ ਦੇ ਨਤੀਜਿਆਂ ਦਾ ਐਲਾਨ ਕੀਤਾ ਜਾਵੇਗਾ।

ਦੱਸਣਯੋਗ ਹੈ ਕਿ ਕੋਰੋਨਾ ਮਹਾਮਾਰੀ ਦੇ ਕਾਰਨ ਪੰਜਾਬ ਬੋਰਡ ਵੱਲੋਂ 8ਵੀਂ ਤੇ 10ਵੀਂ ਜਮਾਤ ਦੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਗਈਆਂ ਸਨ ਅਤੇ ਅੱਜ ਅਸੈੱਸਮੈਂਟ ਦੇ ਹਿਸਾਬ ਨਾਲ ਇਨ੍ਹਾਂ ਜਮਾਤਾਂ ਦੇ ਨਤੀਜਿਆਂ ਦਾ ਐਲਾਨ ਕੀਤਾ ਜਾਵੇਗਾ।

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement