ਮੁੰਬਈ ’ਚ ਇਕ ਨਿਰਮਾਣ ਅਧੀਨ ਇਮਾਰਤ ’ਚ ਲੱਗੀ ਅੱਗ
Published : May 17, 2022, 12:14 am IST
Updated : May 17, 2022, 12:14 am IST
SHARE ARTICLE
image
image

ਮੁੰਬਈ ’ਚ ਇਕ ਨਿਰਮਾਣ ਅਧੀਨ ਇਮਾਰਤ ’ਚ ਲੱਗੀ ਅੱਗ

ਮੁੰਬਈ, 16 ਮਈ : ਦਖਣੀ ਮੁੰਬਈ ’ਚ ਸੋਮਵਾਰ ਦੁਪਹਿਰ ਨੂੰ ਇਕ ਨਿਰਮਾਣ ਅਧੀਨ ਇਮਾਰਤ ’ਚ ਅੱਗ ਲੱਗ ਗਈ। ਨਗਰ ਨਿਗਮ ਦੇ ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿਤੀ। ਉਨ੍ਹਾਂ ਦਸਿਆ ਕਿ ਇਸ ਘਟਨਾ ’ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਬ੍ਰਹਨਮੁੰਬਈ ਮਿਉਂਸਪਲ ਕਾਰਪੋਰੇਸ਼ਨ (ਬੀ.ਐਮ.ਸੀ) ਦੇ ਇਕ ਅਧਿਕਾਰੀ ਨੇ ਦਸਿਆ ਕਿ ਇਥੇ ਕਾਲਾ ਘੋੜਾ ਖੇਤਰ ਵਿਚ ਐਸਪਲੈਂਡ ਹਾਊਸ ਦੇ ਸਾਹਮਣੇ ਸਥਿਤ ਇਕ ਨਿਰਮਾਣ ਅਧੀਨ ਇਮਾਰਤ ਦੀ ਜ਼ਮੀਨੀ ਮੰਜ਼ਿਲ ਉੱਤੇ ਦੁਪਹਿਰ ਕਰੀਬ 1 ਵਜੇ ਅੱਗ ਲੱਗ ਗਈ। 
ਅਧਿਕਾਰੀ ਨੇ ਦਸਿਆ ਕਿ ਟਰੈਫਿਕ ਕੰਟਰੋਲ ਰੂਮ ਵਲੋਂ ਫਾਇਰ ਬਿ੍ਰਗੇਡ ਨੂੰ ਸੂਚਿਤ ਕਰਨ ਤੋਂ ਬਾਅਦ ਚਾਰ ਫਾਇਰ ਟੈਂਡਰ ਮੌਕੇ ’ਤੇ ਪਹੁੰਚ ਗਏ। ਉਨ੍ਹਾਂ ਕਿਹਾ ਕਿ ਅੱਗ ਨਾਲ ਕੋਈ ਜ਼ਖ਼ਮੀ ਨਹੀਂ ਹੋਇਆ ਹੈ। ਅੱਗ ਬੁਝਾਉਣ ਦਾ ਕੰਮ ਜਾਰੀ ਹੈ। ਅਧਿਕਾਰੀ ਨੇ ਦਸਿਆ ਕਿ ਅੱਗ ਲਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।    (ਏਜੰਸੀ)

SHARE ARTICLE

ਏਜੰਸੀ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement