
ਪੰਜਾਬ 'ਚ ਤਬਾਦਲਿਆਂ ਦਾ ਸਿਲਸਿਲਾ ਜਾਰੀ ਹੈ
ਚੰਡੀਗੜ੍ਹ : ਪੰਜਾਬ 'ਚ ਤਬਾਦਲਿਆਂ ਦਾ ਸਿਲਸਿਲਾ ਜਾਰੀ ਹੈ। ਇਸੇ ਕੜੀ ਤਹਿਤ ਮੰਗਲਵਾਰ ਪੰਜਾਬ ਸਰਕਾਰ ਨੇ ਪੁਲਿਸ ਵਿਭਾਗ ਵਿਚ ਵੱਡਾ ਫੇਰਬਦਲ ਕਰਦਿਆਂ ਕੁਝ ਇੰਸਪੈਕਟਰ ਅਤੇ ਸਬ-ਇੰਸਪੈਕਟਰ ਰੈਂਕ ਦੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਜਿਨ੍ਹਾਂ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ, ਉਨ੍ਹਾਂ ਦੇ ਨਾਵਾਂ ਦੀ ਲਿਸਟ ਇਸ ਪ੍ਰਕਾਰ ਹੈ-
photo
photo
photo
photo
photo