Punjab News : ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਭਗਵਾਨ ਸ੍ਰੀ ਵਾਲਮੀਕਿ ਤੀਰਥ ਅਸਥਾਨ ਵਿਖੇ ਟੇਕਿਆ ਮੱਥਾ
Published : May 17, 2024, 2:58 pm IST
Updated : May 17, 2024, 2:58 pm IST
SHARE ARTICLE
Arvind Kejriwal and Bhagwant Mann paid obeisance at Bhagwan Sri Valmiki Teerath S'than News
Arvind Kejriwal and Bhagwant Mann paid obeisance at Bhagwan Sri Valmiki Teerath S'than News

Punjab News : ਪੰਜਾਬ ਦੀ ਖ਼ੁਸ਼ਹਾਲੀ ਲਈ ਕੀਤੀ ਅਰਦਾਸ

Arvind Kejriwal and Bhagwant Mann paid obeisance at Bhagwan Sri Valmiki Teerath S'than News : ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਸ਼ੁੱਕਰਵਾਰ ਸਵੇਰੇ ਅੰਮ੍ਰਿਤਸਰ ਦੇ ਭਗਵਾਨ ਸ੍ਰੀ ਵਾਲਮੀਕਿ ਤੀਰਥ ਅਸਥਾਨ ਵਿਖੇ ਮੱਥਾ ਟੇਕਿਆ ਅਤੇ ਪੰਜਾਬ ਦੀ ਖ਼ੁਸ਼ਹਾਲੀ ਲਈ ਅਰਦਾਸ ਕੀਤੀ।

Arvind Kejriwal and Bhagwant Mann paid obeisance at Bhagwan Sri Valmiki Teerath S'than News
Arvind Kejriwal and Bhagwant Mann paid obeisance at Bhagwan Sri Valmiki Teerath S'than News

ਇਹ ਵੀ ਪੜ੍ਹੋ: Abohor News: ਖੇਤ ਵਿਚ ਪਾਣੀ ਪਿੱਛੇ ਲੜ ਪਏ ਚਾਚਾ-ਭਤੀਜਾ, ਬਚਾਉਣ ਲਈ ਅੱਗੇ ਆਏ ਮੈਂਬਰ ਵੀ ਹੋਏ ਲਹੂ-ਲੁਹਾਣ

ਅਰਵਿੰਦ ਕੇਜਰੀਵਾਲ ਜਿਨ੍ਹਾਂ ਨੂੰ ਆਪਣੀਆਂ ਹੋਰ ਚੋਣ ਪ੍ਰਚਾਰ ਪ੍ਰਤੀਬੱਧਤਾਵਾਂ ਕਾਰਨ ਆਪਣਾ ਪੰਜਾਬ ਦਾ ਦੌਰਾ ਛੋਟਾ ਕਰਨਾ ਪਿਆ, ਨੇ ਸਮਾਂ ਕੱਢ ਕੇ ਭਗਵਾਨ ਸ੍ਰੀ ਵਾਲਮੀਕਿ ਤੀਰਥ ਅਸਥਾਨ ਵਿਖੇ ਅਰਦਾਸ ਕੀਤੀ। ਉਨ੍ਹਾਂ ਨਾਲ ਮੁੱਖ ਮੰਤਰੀ ਭਗਵੰਤ ਮਾਨ ਅਤੇ ਅੰਮ੍ਰਿਤਸਰ ਤੋਂ ਲੋਕ-ਸਭਾ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਵੀ ਮੌਜੂਦ ਸਨ।

 

Arvind Kejriwal and Bhagwant Mann paid obeisance at Bhagwan Sri Valmiki Teerath S'than News Arvind Kejriwal and Bhagwant Mann paid obeisance at Bhagwan Sri Valmiki Teerath S'than News Arvind Kejriwal and Bhagwant Mann paid obeisance at Bhagwan Sri Valmiki Teerath S'than

ਇਹ ਵੀ ਪੜ੍ਹੋ: Constituency Gurdaspur: ਸਰਹੱਦੀ ਹਲਕਾ ਗੁਰਦਾਸਪੁਰ ਦੇਸ਼ ਨੂੰ ਦੇ ਚੁੱਕਾ ਤਿੰਨ ਕੇਂਦਰੀ ਮੰਤਰੀ, ਪਰ ਜ਼ਿਲ੍ਹੇ 'ਚ ਹੁਣ ਤੱਕ ਨਹੀਂ ਹੋਇਆ ਵਿਕਾਸ  

ਬੀਤੇ ਕੱਲ੍ਹ 'ਆਪ' ਆਗੂਆਂ ਨੇ ਸ੍ਰੀ ਹਰਿਮੰਦਰ ਸਾਹਿਬ ਅਤੇ ਦੁਰਗਿਆਣਾ ਮੰਦਿਰ ਵਿਖੇ ਮੱਥਾ ਟੇਕਿਆ ਸੀ, ਜਿੱਥੇ ਉਨ੍ਹਾਂ ਪ੍ਰਮਾਤਮਾ ਅੱਗੇ ਪੰਜਾਬ ਦੀ ਸ਼ਾਂਤੀ ਅਤੇ ਸਾਡੇ ਦੇਸ਼ ਨੂੰ ਮੁੜ ਸਹੀ ਰਸਤੇ 'ਤੇ ਲਿਆਉਣ ਦੀ ਅਰਦਾਸ ਕੀਤੀ। ਉਨ੍ਹਾਂ ਨਾਲ ਵੱਡੀ ਗਿਣਤੀ 'ਚ 'ਆਪ' ਸਮਰਥਕ ਵੀ ਮੌਜੂਦ ਸਨ।

 

Arvind Kejriwal and Bhagwant Mann paid obeisance at Bhagwan Sri Valmiki Teerath S'than News Arvind Kejriwal and Bhagwant Mann paid obeisance at Bhagwan Sri Valmiki Teerath S'than News

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from Arvind Kejriwal and Bhagwant Mann paid obeisance at Bhagwan Sri Valmiki Teerath S'than News , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement