ਖ਼ਬਰਾਂ |

ਤਾਜ਼ਾ |

Faridkot Murder : ਫ਼ਸਲ ਵੇਚ ਕੇ ਵਾਪਸ ਜਾਂਦੇ ਵਿਅਕਤੀ ਦਾ ਤੇਜ਼ਧਾਰ ਹਥਿਆਰ ਨਾਲ ਕਤਲ

By : BALJINDERK

Published : May 17, 2024, 11:47 am IST
Updated : May 17, 2024, 11:48 am IST
SHARE ARTICLE
ਮ੍ਰਿਤਕ ਕਿਰਪਾਲ ਸਿੰਘ
ਮ੍ਰਿਤਕ ਕਿਰਪਾਲ ਸਿੰਘ

Faridkot Murder :ਆੜ੍ਹਤੀਏ ਤੋਂ 50 ਹਜ਼ਾਰ ਰੁਪਏ ਨਗਦ ਲੈ ਜਾ ਰਿਹਾ ਸੀ ਘਰ 

Faridkot Murder : ਫਰੀਦਕੋਟ ’ਚ ਬੀਤੇ ਦਿਨੀਂ ਪਿੰਡ ਚੇਤ ਸਿੰਘ ਵਾਲਾ ਵਾਸੀ ਜਦੋਂ ਫ਼ਸਲ ਵੇਚ ਕੇ ਵਾਪਸ ਆ ਰਿਹਾ ਸੀ ਤਾਂ ਉਸ ’ਤੇ ਅਣਪਛਾਤੇ ਵਿਅਕਤੀਆਂ ਨੇ ਕਾਤਲਾਨਾ ਹਮਲਾ ਕਰ ਦਿੱਤਾ। ਉਸ ਦੀ ਹਸਪਤਾਲ ’ਚ ਇਲਾਜ ਦੌਰਾਨ ਮੌਤ ਹੋ ਗਈ। ਕਿਰਪਾਲ ਸਿੰਘ ਫ਼ਰੀਦਕੋਟ ਦੀ ਮੁੱਖ ਅਨਾਜ ਮੰਡੀ ’ਚ ਕਣਕ ਵੇਚ ਕੇ 50 ਹਜ਼ਾਰ ਰੁਪਏ ਆੜ੍ਹਤੀਏ ਤੋਂ ਨਗਦ ਲੈ ਕੇ ਵਾਪਸ ਜਾ ਰਿਹਾ ਸੀ। ਜਦੋਂ ਉਹ ਆਰਾ ਮਾਰਕੀਟ ਨੇੜੇ ਪੁੱਜਿਆ ਤਾਂ ਅਣਪਛਾਤੇ ਵਿਅਕਤੀਆਂ ਨੇ ਉਸ ’ਤੇ ਕਾਤਲਾਨਾ ਹਮਲਾ ਕਰ ਦਿੱਤਾ ਅਤੇ 50 ਹਜ਼ਾਰ ਰੁਪਏ ਖੋਹ ਕੇ ਫ਼ਰਾਰ ਹੋ ਗਏ। ਹਸਪਤਾਲ ’ਚ ਇਲਾਜ ਦੌਰਾਨ ਕਿਰਪਾਲ ਸਿੰਘ ਦੀ ਮੌਤ ਹੋ ਗਈ। 
ਇਸ ਸਬੰਧੀ ਪੁਲਿਸ ਨੇ ਮ੍ਰਿਤਕ ਦੇ ਪਿਤਾ ਅਰਜਨ ਸਿੰਘ ਦੀ ਸ਼ਿਕਾਇਤ ’ਤੇ ਕੇਸ ਦਰਜ ਕਰ ਲਿਆ ਹੈ। ਪੁਲਿਸ ਮੁਖੀ ਹਰਜੀਤ ਸਿੰਘ ਨੇ ਕਿਹਾ ਕਿ ਜਲਦੀ ਮੁਲਜ਼ਮਾਂ ਦੀ ਪਛਾਣ ਕਰਕੇ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

(For more news apart from  Murder person returning after selling crops with sharp weapon in Faridkot News in Punjabi, stay tuned to Rozana Spokesman)

Location: India, Punjab, Faridkot

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement