Punjab News: ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ ਥਾਪਰ 'ਆਪ' 'ਚ ਸ਼ਾਮਲ
Published : May 17, 2024, 7:05 pm IST
Updated : May 17, 2024, 7:05 pm IST
SHARE ARTICLE
Senior Vice President of Akali Dal Gurmeet Singh Thapar joined AAP
Senior Vice President of Akali Dal Gurmeet Singh Thapar joined AAP

Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਮੀਤ ਥਾਪਰ ਦਾ 'ਆਪ' 'ਚ ਕੀਤਾ ਸਵਾਗਤ

Senior Vice President of Akali Dal Gurmeet Singh Thapar joined AAP: ਲੋਕ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਹੁਸ਼ਿਆਰਪੁਰ 'ਚ ਇਕ ਹੋਰ ਵੱਡਾ ਝਟਕਾ ਲੱਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ ਥਾਪਰ ਅੱਜ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਅਧਿਕਾਰਤ ਤੌਰ 'ਤੇ 'ਆਪ' 'ਚ ਸ਼ਾਮਲ ਕਰਵਾਇਆ ਅਤੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੌਕੇ ਹੁਸ਼ਿਆਰਪੁਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ ਰਾਜ ਕੁਮਾਰ ਚੱਬੇਵਾਲ ਅਤੇ ਭੁਲੱਥ ਹਲਕੇ ਦੇ ਇੰਚਾਰਜ ਹਰਸਿਮਰਨ ਵੀ ਮੌਜੂਦ ਸਨ।

ਇਹ ਵੀ ਪੜ੍ਹੋ: lok sabha Elections 2024: ਪੰਜਾਬ 'ਚ ਉਮੀਦਵਾਰਾਂ ਨੇ ਤੋੜਿਆ 20 ਸਾਲ ਦਾ ਰਿਕਾਰਡ, 13 ਸੀਟਾਂ 'ਤੇ 349 ਨੇ 598 ਨਾਮਜ਼ਦਗੀਆਂ ਭਰੀਆਂ

ਗੁਰਮੀਤ ਸਿੰਘ ਥਾਪਰ ਅਕਾਲੀ ਦਲ ਦੇ ਐਸਸੀ ਵਿੰਗ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ, ਹੁਸ਼ਿਆਰਪੁਰ ਦੇ ਲੋਕਾਂ ਵਿੱਚ ਉਨ੍ਹਾਂ ਦੀ ਚੰਗੀ ਪਕੜ ਹੈ। ਉਨ੍ਹਾਂ ਦਾ ਸ਼ਾਮਲ ਹੋਣਾ ਨਿਸ਼ਚਤ ਤੌਰ 'ਤੇ ਲੋਕ ਸਭਾ ਚੋਣਾਂ ਤੋਂ ਪਹਿਲਾਂ 'ਆਪ' ਅਤੇ ਡਾ. ਚੱਬੇਵਾਲ ਲਈ ਵੱਡਾ ਹੁਲਾਰਾ ਹੈ। 

ਇਹ ਵੀ ਪੜ੍ਹੋ: Haryana News: ਵਿਆਹ ਦੇ 2 ਮਹੀਨੇ ਬਾਅਦ ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ

ਇਹ ਝਟਕਾ ਪੰਜਾਬ ਅਤੇ ਹੁਸ਼ਿਆਰਪੁਰ ਲੋਕ ਸਭਾ ਹਲਕੇ ਵਿੱਚ ਅਕਾਲੀ ਦਲ ਨੂੰ ਹੋਰ ਕਮਜ਼ੋਰ ਕਰੇਗਾ। ਇਸ ਮੌਕੇ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਆਗੂਆਂ ਅਤੇ ਲੋਕਾਂ ਦਾ ਅਕਾਲੀ ਦਲ 'ਤੇ ਹੁਣ ਕੋਈ ਭਰੋਸਾ ਨਹੀਂ ਰਿਹਾ ਹੈ, ਕਿਉਂਕਿ ਬਾਦਲ ਦਲ ਸੁਆਰਥੀ ਅਤੇ ਭ੍ਰਿਸ਼ਟ ਲੋਕਾਂ ਨਾਲ ਭਰਿਆ ਹੋਇਆ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਪੱਖੀ ਅਤੇ ਲੋਕਾਂ ਦੀ ਸੇਵਾ ਕਰਨ ਵਾਲੇ ਲੋਕਾਂ ਲਈ ਆਮ ਆਦਮੀ ਪਾਰਟੀ ਦੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ ਹਨ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart fromGurmeet Singh Thapar joined AAP, stay tuned to Rozana Spokesman)

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਹੁਣੇ ਹੁਣੇ ਬੱਸ ਅਤੇ ਕਾਰ ਦੀ ਹੋ ਗਈ ਭਿਆਨਕ ਟੱਕਰ, 10 ਲੋਕਾਂ ਦੀ ਮੌ+ਤ, ਪੈ ਗਿਆ ਚੀਕ ਚਿਹਾੜਾ, ਦੇਖੋ ਤਸਵੀਰਾਂ

07 Jul 2025 5:53 PM

Abohar Tailer Murder News | Who killed Abohar Taylor? | Abohar wear well owner sanjay verma Murder

07 Jul 2025 5:51 PM

Punjabi Actress Tania's Father News : Tania ਦੇ Father ਨੂੰ ਗੋ+ਲੀਆਂ ਮਾਰਨ ਵਾਲੇ ਤਿੰਨ ਕਾਬੂ | Moga Police

06 Jul 2025 9:40 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 06/07/2025

06 Jul 2025 9:38 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 05/07/2025

05 Jul 2025 9:00 PM
Advertisement