ਆਯੂਸ਼ਮਨ ਭਾਰਤ- ਸਰਬੱਤ ਸਿਹਤ ਬੀਮਾ ਯੋਜਨਾ ਨੂੰ ਸੁਰੱਖਿਅਤ ਕਰਨ ਸਬੰਧੀ ਕੀਤੀ ਗਈ ਪ੍ਰੀ-ਬਿਡ ਮੀਟਿੰਗ
Published : Jun 17, 2020, 7:46 pm IST
Updated : Jun 17, 2020, 7:46 pm IST
SHARE ARTICLE
Photo
Photo

ਬੀਮਾ ਕੰਪਨੀਆਂ ਨੇ ਵੱਲੋਂ ਕਈ ਸਵਾਲ ਕੀਤੇ ਗਏ ਜਿਨਾਂ ਦੇ ਸੀਈਓ ਐਸਐਚਏ ਵੱਲੋਂ ਜਵਾਬ ਦਿੱਤੇ ਗਏ।

ਚੰਡੀਗੜ, 17 ਜੂਨ : ਸਰਬੱਤ ਸਿਹਤ ਬੀਮਾ ਯੋਜਨਾ ਨੂੰ ਸੁਰੱਖਿਅਤ ਕਰਨ ਲਈ ਬੀਮਾ ਕੰਪਨੀ ਦੀ ਚੋਣ ਵਾਸਤੇ ਅੱਜ ਸਟੇਟ ਹੈਲਥ ਏਜੰਸੀ, ਪੰਜਾਬ ਦੇ ਸੀ.ਈ.ਓ. ਸ੍ਰੀ ਕੁਮਾਰ ਰਾਹੁਲ ਦੀ ਪ੍ਰਧਾਨਗੀ ਹੇਠ ਪ੍ਰੀ-ਬਿਡ ਮੀਟਿੰਗ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ

photophoto

ਕਿ ਇਸ ਪ੍ਰੀ-ਬਿਡ ਮੀਟਿੰਗ ਵਿੱਚ ਸਟਾਰ ਹੈਲਥ ਇੰਸ਼ੋਰੈਂਸ, ਰੈਲੀਗੇਅਰ ਹੈਲਥ ਇੰਸ਼ੋਰੈਂਸ,  ਓਰੀਐਂਟਲ ਇੰਸ਼ੋਰੈਂਸ, ਨਿਊ  ਇੰਡੀਆ ਇੰਸ਼ੋਰੈਂਸ, ਬਜਾਜ ਅਲਾਇੰਸ, ਇਫਿਕੋ ਟੋਕਿਓ ਅਤੇ ਨੈਸ਼ਨਲ ਇੰਸ਼ੋਰੈਂਸ ਕੰਪਨੀ ਸਮੇਤ 8 ਬੀਮਾ ਕੰਪਨੀਆਂ ਸ਼ਾਮਲ ਹੋਈਆਂ।

Ayushman BharatAyushman Bharat

ਰਿਲਾਇੰਸ ਇੰਸ਼ੋਰੈਂਸ ਕੰਪਨੀ ਨੇ ਵੀਡੀਓ-ਕਾਨਫਰੰਸਿੰਗ ਰਾਹੀਂ ਮੀਟਿੰਗ ਵਿੱਚ ਹਿੱਸਾ ਲਿਆ। ਬੀਮਾ ਕੰਪਨੀਆਂ ਨੇ ਵੱਲੋਂ ਕਈ ਸਵਾਲ ਕੀਤੇ ਗਏ ਜਿਨਾਂ ਦੇ ਸੀਈਓ ਐਸਐਚਏ ਵੱਲੋਂ ਜਵਾਬ ਦਿੱਤੇ ਗਏ।

Photo

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement