ਪੰਜਾਬ ਸਰਕਾਰ ਵੱਲੋਂ ਸਕੂਲੀ ਸਿੱਖਿਆ ’ਚ ਗੁਣਾਤਮਿਕ ਸੁਧਾਰ ਲਿਆਉਣ ਦੇ ਵਾਸਤੇ ਕਮੇਟੀ ਦਾ ਗਠਨ
Published : Jun 17, 2020, 4:46 pm IST
Updated : Jun 17, 2020, 4:46 pm IST
SHARE ARTICLE
school education
school education

ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਵਿੱਚ ਗੁਣਾਤਮਿਕ ਸੁਧਾਰਾਂ ਵਿੱਚ ਤੇਜੀ ਲਿਆਉਣ ਦੇ ਵਾਸਤੇ ਸਟੇਟ..........

ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਵਿੱਚ ਗੁਣਾਤਮਿਕ ਸੁਧਾਰਾਂ ਵਿੱਚ ਤੇਜੀ ਲਿਆਉਣ ਦੇ ਵਾਸਤੇ ਸਟੇਟ ਕੌਂਸਲ ਆਫ ਐਜੂਕੇਸ਼ਨ ਰਿਸਰਚ ਐਂਡ ਟ੍ਰੇਨਿਗ ਪੰਜਾਬ (ਐਸ.ਸੀ.ਈ.ਆਰ.ਟੀ.) ਦੇ ਡਾਇਰੈਕਟਰ ਦੀ ਅਗਵਾਈ ਵਿੱਚ ਇੱਕ ਕੋਰ ਕਮੇਟੀ ਦਾ ਗਠਨ ਕਰ ਦਿੱਤਾ ਹੈ।

School TeacherSchool 

ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਸ੍ਰੀ ਕਿ੍ਰਸ਼ਨ ਕੁਮਾਰ ਦੇ ਨਿਰਦੇਸ਼ਾਂ ’ਤੇ ‘ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ’ ਪ੍ਰੋਜੈਕਟ ਅਧੀਨ ਸਿੱਖਿਆ ਸੁਧਾਰਾਂ ਵਿੱਚ ਗੁਣਾਤਮਿਕ ਤਬਦੀਲੀਆਂ ਵਿੱਚ ਤੇਜੀ ਲਿਆਉਣ ਦੇ ਵਾਸਤੇ ਅੱਪਰ ਪ੍ਰਾਇਮਰੀ ਲਈ ਕੋਰ ਕਮੇਟੀ ਦਾ ਗਠਨ ਕੀਤਾ ਗਿਆ ਹੈ ਤਾਂ ਜੋ ਸਿੱਖਿਆ ਦੇ ਮਿਆਰ ਵਿੱਚ ਹੋਰ ਸੁਧਾਰ ਲਿਆਂਦਾ ਜਾ ਸਕੇ।

Jalandhar primary schools children primary schools children

ਬੁਲਾਰੇ ਦੇ ਅਨੁਸਾਰ ਇਸ ਕਮੇਟੀ ਦੀ ਅਗਾਵਈ ਐਸ.ਸੀ.ਈ.ਆਰ.ਟੀ. ਦੇ ਡਾਇਰੈਕਟਰ ਸ੍ਰੀ  ਕਰਨਗੇ। ਇਸ ਦੇ ਮੈਂਬਰਾਂ ਵਿੱਚ ਸ੍ਰੀ ਸ਼ਿਦਰ ਸਿੰਘ ਸਹਾਇਕ ਡਾਇਰੈਕਟਰ ਟ੍ਰੇਨਿੰਗ, ਸ੍ਰੀ ਦਵਿੰਦਰ ਬੋਹਾ ਸਟੇਟ ਕੋਆਰਡੀਨੇਟਰ ‘ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ’ ਪ੍ਰਾਇਮਰੀ, ਸ੍ਰੀ ਹਰਪ੍ਰੀਤ ਸਿੰਘ ਸਹਾਇਕ ਡਾਇਰੈਕਟਰ ਕਮ ਸਟੇਟ ਪ੍ਰੋਜੈਕਟ ਕੋਆਰਡੀਨੇਟਰ ਅੰਗਰੇਜ਼ੀ/ਸਮਾਜਿਕ ਵਿਗਿਆਨ।

School ChildrenSchool Children

ਸ੍ਰੀ ਸੁਨੀਲ ਬਹਿਲ ਸਹਾਇਕ ਡਾਇਰੈਕਟਰ ਕਮ ਰਿਸੋਰਸ ਪਰਸਨ ਹਿੰਦੀ/ਪੰਜਾਬੀ, ਸ੍ਰੀਮਤੀ ਨਿਰਮਲ ਕੌਰ ਏ.ਐਸ.ਪੀ.ਡੀ. ਮੈਥ ਤੇ ਕੁਅਲਟੀ, ਸ੍ਰੀ ਸੁਨੀਲ ਭਾਰਦਵਾਜ ਸਟੇਟ ਰਿਸੋਰਸ ਪਰਸਨ ਸਾਇੰਸ, ਸ੍ਰੀਮਤੀ ਵਨੀਤ ਕੱਦ ਸਟੇਟ ਰਿਸੋਰਸ ਪਰਸਨ ਮੈਥ।

School Children with BagsSchool Children 

ਸ੍ਰੀ ਸੰਦੀਪ ਕੁਮਾਰ ਸਟੇਟ ਰਿਸੋਰਸ ਪਰਸਨ ਅੰਗਰੇਜ਼ੀ, ਸ੍ਰੀ ਜਸਵੀਰ ਸਿੰਘ ਡੀ.ਐਮ. ਸਾਇੰਸ ਲੁਧਿਆਣਾ, ਸ੍ਰੀ ਸੁਖਵਿੰਦਰ ਸਿੰਘ ਡੀ.ਐਮ. ਸਾਇੰਸ ਹੁਸ਼ਿਆਰਪੁਰ, ਸ੍ਰੀ ਚੰਦਰ ਸ਼ੇਖਰ ਡੀ.ਐਮ. ਅੰਗਰੇਜ਼ੀ/ਸਮਾਜਿਕ ਵਿਗਿਆਨ ਜਲੰਧਰ, ਸ੍ਰੀ ਜਸਵਿੰਦਰ ਸਿੰਘ ਡੀ.ਐਮ ਮੈਥ ਜਲੰਧਰ, ਸ੍ਰੀ ਰਾਜਨ ਲਿਬੜਾ ਰਿਸੋਰਸ ਪਰਸਨ ਹਿਦੀ ਅੰਮਿ੍ਰਤਸਰ।

Students Students

ਸ੍ਰੀ ਮਨਜੀਤ ਪੁਰੀ ਰਿਸੋਰਸ ਪਰਸਨ ਪੰਜਾਬੀ ਫਰੀਦਕੋਟ, ਸ੍ਰੀ ਕਰਨ ਸੁਖੀਜਾ ਕੰਪਿਊਟਰ ਫੈਕਲਟੀ ਸ.ਸ.ਸ.ਸ. ਸਿਆਲਬਾ ਐਸ.ਏ.ਐਸ. ਨਗਰ, ਸ੍ਰੀ ਸੰਜੇ ਸ਼ਰਮਾ ਸਾਂਝੀ ਸਿੱਖਿਆ, ਮਿਸ ਕੇਤੀਕਾ ਨਰੂਲਾ ਸਾਂਝੀ ਸਿੱਖਿਆ ਅਤੇ ਮਿਸ ਵਿਜੇਂਦਰ ਸਟੇਟ ਕੋਆਰਡੀਨੇਟਰ ਪ੍ਰਥਮ ਸ਼ਾਮਲ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਜੰਗ ਨੂੰ ਲੈ ਕੇ Fake news ਫ਼ੈਲਾਉਣ ਵਾਲਿਆਂ ਦੀ ਨਹੀਂ ਖ਼ੈਰ,Ludhiana Police Arrested 2 youth|Operation Sindoor

10 May 2025 5:20 PM

"Pakistan ਜਿੰਨੇ ਮਰਜ਼ੀ ਬੰਬ ਵਰਸਾ ਲਵੇ, ਅਸੀਂ ਭੱਜਣ ਵਾਲੇ ਨਹੀਂ"| Chandigarh Volunteers To Aid In Assistance

10 May 2025 5:18 PM

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM
Advertisement