ਵਿਆਹ ਕਰਵਾਉਣ ਤੋਂ ਮੁਕਰਿਆ ਪ੍ਰੇਮੀ, IELTS ਦੀ ਵਿਦਿਆਰਥਣ ਨੇ ਨਹਿਰ 'ਚ ਮਾਰੀ ਛਾਲ, ਮੌਤ

By : GAGANDEEP

Published : Jun 17, 2021, 12:34 pm IST
Updated : Jun 17, 2021, 4:23 pm IST
SHARE ARTICLE
IELTS student jumps into canal, dies
IELTS student jumps into canal, dies

ਪੀੜਤ ਪਰਿਵਾਰ ਨੇ ਲਗਾਈ ਮਦਦ ਦੀ ਗੁਹਾਰ

ਫਰੀਦਕੋਟ ( ਸੁਖਜਿੰਦਰ ਸਹੋਤਾ) ਫਰੀਦਕੋਟ( Faridkot) ਦੇ ਨਾਲ ਲਗਦੇ ਪਿੰਡ ਭਾਣਾ ਦੇ ਗਰੀਬ ਪਰਿਵਾਰ ਦੀ ਨੌਜਵਾਨ ਧੀ ਜੋ ਫਰੀਦਕੋਟ( Faridkot)  ਵਿਖੇ ਆਪਣੇ ਚੰਗੇਰੇ ਭਵਿੱਖ ਲਈ ਆਈਲੈਟਸ ( IELTS ) ਕਰ ਰਹੀ ਸੀ ਦੀ ਲਾਸ਼ ਫਰੀਦਕੋਟ( Faridkot)  ਵਿਚੋਂ ਲੰਘਦੀਆਂ ਨਹਿਰਾਂ 'ਚ ਮਿਲੀ।

IELTS student jumps into canal, diesIELTS student jumps into canal, dies

ਪੀੜਤ ਲੜਕੀ ਦੇ ਪਿਤਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਸ ਦੀ ਲੜਕੀ ਫਰੀਦਕੋਟ( Faridkot) ਵਿਖੇ ਆਈਲੈਟਸ ( IELTS ) ਕਰ ਰਹੀ ਸੀ ਜਿਸ ਦੌਰਾਨ ਉਸ ਦੇ ਫਰੀਦਕੋਟ( Faridkot)  ਦੇ ਹੀ ਅਕਾਸ਼ ਨਾਮ ਦੇ ਲੜਕੇ ਨਾਲ ਪ੍ਰੇਮ ਸਬੰਧ ਬਣ ਗਏ ਅਤੇ ਕਰੀਬ ਡੇਢ ਸਾਲ ਤੋਂ ਦੋਹਾਂ ਵਿਚਕਾਰ ਪ੍ਰੇਮ ਸਬੰਧ ਚੱਲ ਰਹੇ ਸਨ।

IELTS student jumps into canal, diesIELTS student jumps into canal, dies

 

ਇਹ ਵੀ ਪੜ੍ਹੋ:  ਦਰਿਆਦਿਲੀ: Amazon ਦੇ ਮੁਖੀ ਜੈਫ ਬੇਜ਼ੋਸ ਦੀ ਸਾਬਕਾ ਪਤਨੀ ਨੇ ਦਾਨ ਕੀਤੇ 19800 ਕਰੋੜ ਰੁਪਏ

ਉਹਨਾਂ ਦੱਸਿਆ ਕਿ ਉਹਨਾਂ ਦੀ ਲੜਕੀ ਨੇ ਇਸ ਸਬੰਧੀ ਉਹਨਾਂ ਨੂੰ ਵੀ ਦੱਸਿਆ ਸੀ ਅਤੇ ਪਰਿਵਾਰ ਵਿਆਹ ਕਰਵਾਉਣ ਲਈ ਵੀ ਸਹਿਮਤ ਹੋ ਗਿਆ ਸੀ ਪਰ ਹੁਣ ਲੜਕਾ ਉਹਨਾਂ ਦੀ ਲੜਕੀ ਨਾਲ ਵਿਆਹ ਕਰਵਾਉਣ ਤੋਂ ਮੁਕਰ ਰਿਹਾ ਸੀ

Chet SinghChet Singh

 

ਹੋਰ ਪੜ੍ਹੋ: ਅੱਜ ਦੇ ਦਿਨ ਹੋਇਆ ਸੀ ਮੁਮਤਾਜ਼ ਦਾ ਦੇਹਾਂਤ, ਵਾਅਦਾ ਪੂਰਾ ਕਰਨ ਲਈ ਸ਼ਾਹਜਹਾਂ ਨੂੰ ਲੱਗੇ ਸੀ 22 ਸਾਲ

 

ਜਿਸ ਕਾਰਨ ਉਹਨਾਂ ਦੀ ਬੇਟੀ ਨੇ ਨਹਿਰ ਵਿਚ ਛਾਲ ਮਾਰ ਦਿੱਤੀ। ਉਹਨਾਂ ਕਿਹਾ ਕਿ ਉਹਨਾਂ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ ਅਤੇ ਦੋਸ਼ੀ ਲੜਕੇ ਖਿਲਾਫ਼ ਸਖ਼ਤ ਕਾਰਵਾਈ ਕਰ ਉਹਨਾਂ ਨੂੰ ਇਨਸਾਫ ਦਿੱਤਾ ਜਾਵੇ।

Chet SinghChet Singh

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement