ਧਾਰਮਿਕ ਪ੍ਰੀਖਿਆ ’ਚ ਪਹਿਲੇ ਤਿੰਨ ਸਥਾਨ ਪ੍ਰਾਪਤ ਕਰਨ ਵਾਲੇ 17 ਵਿਦਿਆਰਥੀਆਂ ਨੂੰ ਦਿੱਤੇ ਵਿਸ਼ੇਸ਼ ਇਨਾਮ
Published : Jun 17, 2021, 5:54 pm IST
Updated : Jun 17, 2021, 5:54 pm IST
SHARE ARTICLE
Special prizes given to students who got positions in religious examination
Special prizes given to students who got positions in religious examination

ਸੈਸ਼ਨ 2019-20 ਵਿਚ ਚਾਰ ਦਰਜਿਆਂ ਦੇ 17 ਵਿਦਿਆਰਥੀਆਂ ਨੇ ਪਹਿਲੇ, ਦੂਸਰੇ ਤੇ ਤੀਸਰੇ ਸਥਾਨ ’ਤੇ ਰਹਿ ਕੇ ਮੈਰਿਟ ਵਿਚ ਸਥਾਨ ਪ੍ਰਾਪਤ ਕੀਤਾ

ਅੰਮ੍ਰਿਤਸਰ (ਰਾਜੇਸ਼ ਕੁਮਾਰ ਸੰਧੂ): ਸ਼੍ਰੋਮਣੀ ਕਮੇਟੀ (Shiromani Gurdwara Parbandhak Committee) ਵੱਲੋਂ ਧਰਮ ਪ੍ਰਚਾਰ ਕਮੇਟੀ ਰਾਹੀਂ ਸਾਲਾਨਾ ਧਾਰਮਿਕ ਪ੍ਰੀਖਿਆ (Religious examination) ਦੇ ਸੈਸ਼ਨ 2019-20 ਵਿਚ ਚਾਰ ਦਰਜਿਆਂ ਦੇ 17 ਵਿਦਿਆਰਥੀਆਂ ਨੇ ਪਹਿਲੇ, ਦੂਸਰੇ ਤੇ ਤੀਸਰੇ ਸਥਾਨ ’ਤੇ ਰਹਿ ਕੇ ਮੈਰਿਟ ਵਿਚ ਸਥਾਨ ਪ੍ਰਾਪਤ ਕੀਤਾ, ਜਿਨ੍ਹਾਂ ਨੂੰ ਕ੍ਰਮਵਾਰ 5100, 4100 ਤੇ 3100 ਰੁਪਏ ਦੀ ਵਿਸ਼ੇਸ਼ ਇਨਾਮੀ ਰਾਸ਼ੀ ਦੇ ਕੇ ਬੀਬੀ ਜਗੀਰ ਕੌਰ (Bibi Jagir Kaur) ਵੱਲੋਂ ਸਨਮਾਨਿਤ ਕੀਤਾ ਗਿਆ।

Special prizes given to students who got positions in religious examinationSpecial prizes given to students who got positions in religious examination

ਹੋਰ ਪੜ੍ਹੋ: ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਜਥੇ ’ਤੇ ਰੋਕ ਨਾਲ ਸਿੱਖ ਭਾਵਨਾਵਾਂ ਨੂੰ ਪੁੱਜੀ ਠੇਸ- ਜਗੀਰ ਕੌਰ

ਪਹਿਲੇ ਦਰਜੇ ਵਿਚ ਪਹਿਲਾ ਸਥਾਨ ਗੁਰੂ ਅਰਜਨ ਦੇਵ ਪਬਲਿਕ ਸਕੂਲ ਬਾਰਠ ਸਾਹਿਬ ਪਠਾਨਕੋਟ ਦੀ ਵਿਦਿਆਰਥਣ ਨਵਪ੍ਰੀਤ ਕੌਰ, ਦੂਜਾ ਸਥਾਨ ਬਾਬਾ ਦੀਵਾਨ ਸਿੰਘ ਮਾਡਲ ਸਕੂਲ ਰਾਏਪੁਰ ਅਰਾਈਆਂ ਕਪੂਰਥਲਾ ਦੀ ਸਨਮੀਤ ਕੌਰ ਅਤੇ ਤੀਜਾ ਸਥਾਨ ਗੁਰੂ ਨਾਨਕ ਦੇਵ ਅਕੈਡਮੀ ਬਟਾਲਾ ਦੀ ਪਲਕਪ੍ਰੀਤ ਕੌਰ ਨੇ ਹਾਸਲ ਕੀਤਾ।

SGPCSGPC

ਹੋਰ ਪੜ੍ਹੋ: ਬਜ਼ੁਰਗ ਮਾਤਾ ਨੂੰ ਘਰੋਂ ਕੱਢਣ ਦਾ ਮਾਮਲਾ: ਮਨੀਸ਼ਾ ਗੁਲਾਟੀ ਨੇ ਪੁੱਤਰਾਂ ਤੇ ਧੀਆਂ ਨੂੰ ਕੀਤਾ ਤਲਬ

ਇਸੇ ਤਰ੍ਹਾਂ ਦੂਜੇ ਦਰਜੇ ਵਿਚ ਪਹਿਲਾ ਸਥਾਨ ਗੁਰੂ ਨਾਨਕ ਦੇਵ ਪਬਲਿਕ ਸਕੂਲ ਬਸੀਆ ਲੁਧਿਆਣਾ ਦੀ ਰਮਨਜੋਤ ਕੌਰ, ਦੂਜਾ ਸਥਾਨ ਗੁਰੂ ਨਾਨਕ ਕਿੰਡਰਗਾਰਟਨ ਸਕੂਲ ਕਾਲਾ ਅਫਗਾਨਾ ਗੁਰਦਾਸਪੁਰ ਦੇ ਜਸਕਰਨਦੀਪ ਸਿੰਘ ਅਤੇ ਫਿਰਕਤ ਸੀਨੀਅਰ ਸੈਕੰਡਰੀ ਸਕੂਲ ਟੱਲੇਵਾਲ ਬਰਨਾਲਾ ਦੀ ਅਸ਼ਨਦੀਪ ਕੌਰ ਜਦਕਿ ਤੀਜਾ ਸਥਾਨ ਗੁਰੂ ਅਰਜਨ ਦੇਵ ਕਾਲਜੀਏਟ ਸਕੂਲ ਚੌਹਲਾ ਸਾਹਿਬ ਤਰਨ ਤਾਰਨ ਦੇ ਗੁਰਵਿੰਦਰ ਸਿੰਘ ਨੇ ਪ੍ਰਾਪਤ ਕੀਤਾ।

Special prizes given to students who got positions in religious examinationSpecial prizes given to students who got positions in religious examination

ਹੋਰ ਪੜ੍ਹੋ:  ਪੰਜਾਬ ਪਟਵਾਰੀ ਭਰਤੀ: 1152 ਅਸਾਮੀਆਂ ਲਈ 8 ਅਗਸਤ ਨੂੰ ਹੋਵੇਗੀ ਲਿਖਤੀ ਪ੍ਰੀਖਿਆ

ਤੀਸਰੇ ਦਰਜੇ ਵਿਚ ਪਹਿਲਾ ਸਥਾਨ ਬਾਬਾ ਆਇਆ ਸਿੰਘ ਰਿਆੜਕੀ ਕਾਲਜ ਤੁਗਲਵਾਲਾ ਗੁਰਦਾਸਪੁਰ ਦੀ ਮਨਦੀਪ ਕੌਰ, ਦੂਜਾ ਸਥਾਨ ਇਸੇ ਕਾਲਜ ਦੀ ਲਵਜੋਤ ਕੌਰ ਤੇ ਬਾਬਾ ਨਾਮਦੇਵ ਯੂਨੀਵਰਸਿਟੀ ਕਾਲਜ ਕਿਸ਼ਨਕੋਟ ਗੁਰਦਾਸਪੁਰ ਦੀ ਲਵਲੀਨ ਕੌਰ ਅਤੇ ਤੀਜਾ ਸਥਾਨ ਬਾਬਾ ਆਇਆ ਰਿਆੜਕੀ ਤੁਗਲਵਾਲਾ ਦੀ ਸ਼ੁਭਪ੍ਰੀਤ ਕੌਰ, ਬਾਬਾ ਨਾਮਦੇਵ ਯੂਨੀਵਰਸਿਟੀ ਕਾਲਜ ਕਿਸ਼ਨਕੋਟ ਦੀ ਨਵਪ੍ਰੀਤ ਕੌਰ ਤੇ ਖਾਲਸਾ ਕਾਲਜ ਗੜ੍ਹਦੀਵਾਲਾ ਹੁਸ਼ਿਆਰਪੁਰ ਦੀ ਮਨਦੀਪ ਕੌਰ ਨੇ ਹਾਸਲ ਕੀਤਾ।

Bibi Jagir KaurBibi Jagir Kaur

ਚੌਥੇ ਦਰਜੇ ਵਿੱਚੋਂ ਪਹਿਲਾ ਸਥਾਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੀ ਮਨਪ੍ਰੀਤ ਕੌਰ, ਦੂਜਾ ਸਥਾਨ ਬਾਬਾ ਆਇਆ ਸਿੰਘ ਰਿਆੜਕੀ ਕਾਲਜ ਤੁਗਲਵਾਲਾ ਦੀ ਸੁਖਬੀਰ ਕੌਰ ਅਤੇ ਤੀਜਾ ਸਥਾਨ ਖਾਲਸਾ ਕਾਲਜ ਪਟਿਆਲਾ ਦੀ ਵਿਦਿਆਰਥਣ ਹਰਪ੍ਰੀਤ ਕੌਰ ਤੇ ਗੁਰੂ ਨਾਨਕ ਕਾਲਜ ਲੜਕੀਆਂ ਸ੍ਰੀ ਮੁਕਤਸਰ ਸਾਹਿਬ ਦੀ ਕਿਰਨਬੀਰ ਕੌਰ ਨੇ ਪ੍ਰਾਪਤ ਕੀਤਾ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਇੱਕ ਹੋਰ ਕੁੜੀ ਨੇ ਮੁੰਡੇ ਨੂੰ ਲਗਾਇਆ ਅੱਧੇ ਕਰੋੜ ਦਾ ਚੂਨਾ, ਕੈਨੇਡਾ ਜਾ ਕੇ ਘਰਵਾਲਾ ਛੱਡ Cousin ਨਾਲ਼ ਰਹਿਣਾ ਕੀਤਾ ਸ਼ੁਰੂ !

20 Sep 2025 3:15 PM

Sohana Hospital Child Swap Case Punjab : Child ਬਦਲਿਆ ਮਾਮਲੇ 'ਚ DNA Report ਆ ਗਈ ਸਾਹਮਣੇ

20 Sep 2025 3:14 PM

ਪ੍ਰਵਾਸੀਆਂ ਨੂੰ ਵਸਾਇਆ ਸਰਕਾਰਾਂ ਨੇ? Ravinder bassi advocate On Punjab Boycott Migrants|Parvasi Virodh

19 Sep 2025 3:26 PM

Punjab Bathinda: Explosion In Jida Village| Army officers Visit | Blast Investigation |Forensic Team

19 Sep 2025 3:25 PM

Indira Gandhi ਦੇ ਗੁਨਾਹ Rahul Gandhi ਕਿਉਂ ਭੁਗਤੇ' ਉਹ ਤਾਂ ਬੱਚਾ ਸੀ,SGPC ਮੈਂਬਰ ਰਾਹੁਲ ਗਾਂਧੀ ਦੇ ਹੱਕ ‘ਚ ਆਏ..

18 Sep 2025 3:16 PM
Advertisement